Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:28 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਵਿਧਾਇਕ ਦੇ ਦਫਤਰ ਤੇ ਹੋਈ ਗੋਲੀਬਾਰੀ, ਦਹਿਸਤ ਦਾ ਮਾਹੌਲ

ਕਾਂਗਰਸ ਵਿਧਾਇਕ ਦੇ ਦਫਤਰ ਤੇ ਹੋਈ ਗੋਲੀਬਾਰੀ, ਦਹਿਸਤ ਦਾ ਮਾਹੌਲ

ਰੋਹਤਕ, 20 ਜੂਨ 2026 : ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਮਹਿਮ ਕਸਬੇ ਵਿੱਚ ਅੱਜ ਇਕ ਕਾਂਗਰਸ ਵਿਧਾਇਕ ਦੇ ਦਫਤਰ ਤੇ ਅਚਾਨਕ ਗੋਲੀਬਾਰੀ ਹੋਣ ਕਾਰਨ ਉਥੇ ਦੇ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਟੀਮਾਂ ਨੇ ਪਹੁੰਚ ਕੇ ਜਾਂਚ ਪੜਤਾਲ ਵੀ ਸੁਰੂ ਕਰ ਦਿਤੀ ਹੈ।

ਜਾਣਕਾਰੀ ਦੇ ਅਨੁਸਾਰ ਕਾਂਗਰਸ ਵਿਧਾਇਕ ਬਲਰਾਮ ਦਾਂਗੀ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਸ਼ੁੱਕਰਵਾਰ ਦੇਰ ਰਾਤ ਵਾਪਰੀ। ਮਹਿਮ ਥਾਣੇ ਦੇ ਸਾਹਮਣੇ ਸਥਿਤ ਵਿਧਾਇਕ ਦੇ ਦਫ਼ਤਰ ਵੱਲ ਅਣਪਛਾਤੇ ਵਿਅਕਤੀਆਂ ਨੇ ਕਈ ਰਾਊਂਡ ਫਾਇਰ ਕੀਤੇ। ਉਸ ਸਮੇਂ ਦਫ਼ਤਰ ਬੰਦ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਘਟਨਾ ਦਾ ਪਤਾ ਸ਼ਨੀਵਾਰ ਸਵੇਰੇ ਉਸ ਵੇਲੇ ਲੱਗਾ ਜਦੋਂ ਦਫ਼ਤਰ ਦਾ ਦੇਖਭਾਲ ਕਰਨ ਵਾਲਾ ਕਰਮਚਾਰੀ ਰੋਜ਼ਾਨਾ ਦੀ ਤਰ੍ਹਾਂ ਉੱਥੇ ਪਹੁੰਚਿਆ। ਉਸ ਨੇ ਦਫ਼ਤਰ ਦੇ ਮੁੱਖ ਦਰਵਾਜ਼ੇ ਦੇ ਸ਼ੀਸ਼ੇ ਟੁੱਟੇ ਹੋਏ ਦੇਖੇ। ਨੇੜੇ ਜਾ ਕੇ ਜਾਂਚ ਕਰਨ ‘ਤੇ ਗੋਲੀਆਂ ਲੱਗਣ ਦੇ ਕਈ ਨਿਸ਼ਾਨ ਮਿਲੇ, ਜਿਸ ਤੋਂ ਬਾਅਦ ਤੁਰੰਤ ਵਿਧਾਇਕ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

Advertisement
Advertisement
Advertisement
Advertisement
Scroll to Top