Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:55 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਰਕਾਰੀ ਦਫਤਰਾਂ ਵਿਚ ਹੋਇਆ ਬਦਲਾਅ, ਆਮ ਟਾਈਮਿੰਗ ਹੋਵੇਗੀ ਲਾਗੂ

ਦੁਆਰਾ: Punjab Bani ਪ੍ਰਕਾਸ਼ਿਤ :Friday, 26 June, 2026, 05:21 PM

ਚੰਡੀਗੜ੍ਹ, 26 ਜੂਨ 2026 : ਪੰਜਾਬ ਸਰਕਾਰ ਨੇ ਮੁੜ ਤੋ ਸਰਕਾਰੀ ਦਫਤਰਾਂ ਦੇ ਸਮੇ ਵਿਚ ਬਦਲਾਅ ਕਰ ਦਿਤਾ ਹੈ, ਜਿਸ ਤਹਿਤ ਹੁਣ ਇਹ ਟਾਈਮਿੰਗ 1 ਜੁਲਾਈ ਤੋ ਆਮ ਵਾਂਗ ਲਾਗੂ ਹੋਵੇਗੀ।

ਜਾਣਕਾਰੀ ਅਨੁਸਾਰ ਨਵੇਂ ਹੁਕਮਾਂ ਅਨੁਸਾਰ 1 ਜੁਲਾਈ 2026 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹੇ ਰਹਿਣਗੇ।

ਫਿਲਹਾਲ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। ਹੁਣ ਮੌਸਮੀ ਹਾਲਾਤਾਂ ਵਿੱਚ ਸੁਧਾਰ ਨੂੰ ਦੇਖਦਿਆਂ ਸਰਕਾਰ ਨੇ ਆਮ ਦਫ਼ਤਰੀ ਸਮਾਂ ਮੁੜ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ।

 



Scroll to Top