Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:38 am

+91 90915 01313 , +91 90916 01313

punjabbanni@gmail.com
punjabbani@yahoo.com

ਕੇਦਰ ਸਰਕਾਰ ਨੇ ਵਿਕਾਸ ਨੂੰ ਲੈ ਕੇ ਕਈ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ

ਕੇਦਰ ਸਰਕਾਰ ਨੇ ਵਿਕਾਸ ਨੂੰ ਲੈ ਕੇ ਕਈ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ

ਨਵੀਂ ਦਿੱਲੀ, 10 ਜੂਨ 2026 : ਕੇਦਰ ਸਰਕਾਰ ਨੇ ਆਂਧਰਾ ਪ੍ਰਦੇਸ ਅੰਦਰ ਵਿਕਾਸ ਸਬੰਧੀ ਪੋ੍ਰਜੈਕਟਾਂ ਨੂੰ ਲੈ ਕੇ ਹਰੀ ਝੰਡੀ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਕੇਂਦਰੀ ਕੈਬਿਨੇਟ ਦੀ ਤਾਜ਼ਾ ਬੈਠਕ ਦੌਰਾਨ ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਅਮਰਾਵਤੀ ਦੇ ਵਿਕਾਸ ਅਤੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਮੈਟਰੋ ਸੇਵਾਵਾਂ ਦੇ ਵਿਸਥਾਰ ਨਾਲ ਸਬੰਧਤ ਪ੍ਰੋਜੈਕਟਾਂ ‘ਤੇ ਮੋਹਰ ਲਗਾਈ ਗਈ।

ਕੈਬਿਨੇਟ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਰਕਾਰ ਦਾ ਧਿਆਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਧੁਨਿਕ ਸ਼ਹਿਰੀ ਢਾਂਚਾ ਖੜ੍ਹਾ ਕਰਨ ਅਤੇ ਜਨਤਕ ਸਹੂਲਤਾਂ ਨੂੰ ਮਜ਼ਬੂਤ ਬਣਾਉਣ ‘ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੰਬੇ ਲੋਕਤੰਤਰੀ ਕਾਰਜਕਾਲ ਨਾਲ ਜੁੜੇ ਇਕ ਵਿਸ਼ੇਸ਼ ਮਤੇ ਨੂੰ ਵੀ ਮਨਜ਼ੂਰੀ ਦਿੱਤੀ ਗਈ।

ਅਮਰਾਵਤੀ ਦੇ ਵਿਕਾਸ ਲਈ ਕੇਂਦਰ ਨੇ ਦੋ ਵੱਡੇ ਪ੍ਰਸ਼ਾਸਕੀ ਅਤੇ ਰਿਹਾਇਸ਼ੀ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਕੇਂਦਰੀ ਸਰਕਾਰੀ ਕਰਮਚਾਰੀਆਂ ਲਈ ਦਫ਼ਤਰੀ ਕੰਪਲੈਕਸ ਅਤੇ ਰਿਹਾਇਸ਼ੀ ਸਹੂਲਤਾਂ ਦੀ ਉਸਾਰੀ ਸ਼ਾਮਲ ਹੈ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਯੋਜਨਾਵਾਂ ਨਾਲ ਅਮਰਾਵਤੀ ਨੂੰ ਇੱਕ ਸੁਚੱਜੀ ਅਤੇ ਆਧੁਨਿਕ ਰਾਜਧਾਨੀ ਵਜੋਂ ਵਿਕਸਤ ਕਰਨ ਵਿੱਚ ਮਦਦ ਮਿਲੇਗੀ।

Advertisement
Advertisement
Advertisement
Advertisement
Scroll to Top