Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

ਉੱਤਰੀ ਖੇਤਰ ਸਭਿਆਚਾਰਕ ਕੇਂਦਰ ਦੀ  ਮਾਸਿਕ ਥੀਏਟਰ ਲੜੀ: "ਐਸੀ ਹੋਤੀ ਹੈ ਲੜਕੀਆਂ"  ਨਾਟਕ ਦਾ ਮੰਚਨ 13 ਜੂਨ ਨੂੰ

ਉੱਤਰੀ ਖੇਤਰ ਸਭਿਆਚਾਰਕ ਕੇਂਦਰ ਦੀ  ਮਾਸਿਕ ਥੀਏਟਰ ਲੜੀ: "ਐਸੀ ਹੋਤੀ ਹੈ ਲੜਕੀਆਂ"  ਨਾਟਕ ਦਾ ਮੰਚਨ 13 ਜੂਨ ਨੂੰ

ਪਟਿਆਲਾ, 11 ਜੂਨ — ਉੱਤਰੀ ਖੇਤਰ ਸੱਭਿਆਚਾਰਕ ਕੇਂਦਰ (ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ) ਵੱਲੋਂ ਆਯੋਜਿਤ ਮਾਸਿਕ ਥੀਏਟਰ ਲੜੀ ਦੇ ਹਿੱਸੇ ਵਜੋਂ, ਹਿੰਦੀ ਨਾਟਕ “ਐਸੀ ਹੋਤੀ ਹੈ ਲੜਕੀਆਂ” ਦਾ ਮੰਚਨ 13 ਜੂਨ ਨੂੰ ਫੈਥ ਇਨ ਥੀਏਟਰ ਕੁਰੂਕਸ਼ੇਤਰ ਦੇ ਕਲਾਕਾਰਾਂ ਵੱਲੋਂ ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਸੈਂਟਰ, ਨੇੜੇ ਭਾਸ਼ਾ ਭਵਨ ਸ਼ੇਰਾ ਵਾਲਾ ਗੇਟ, ਪਟਿਆਲਾ ਵਿਖੇ  ਕੀਤਾ ਜਾਵੇਗਾ।
ਇਹ ਨਾਟਕ ਡਾਕਟਰ ਰਿਸ਼ੀਪਾਲ ਯੋਗੀ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਹੈ। ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਦੇ ਨਿਰਦੇਸ਼ਕ ਐਮ. ਫੁਰਕਾਨ ਖਾਨ ਨੇ ਸਾਰੇ ਥੀਏਟਰ ਕਲਾਕਾਰਾਂ, ਕਲਾ ਪ੍ਰੇਮੀਆਂ ਅਤੇ ਸ਼ਹਿਰ ਨਿਵਾਸੀਆਂ ਨੂੰ ਨਾਟਕ ਦੇਖਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।  ਅਤੇ ਦਾਖਲਾ ਮੁਫ਼ਤ ਹੈ।
Advertisement
Advertisement
Advertisement
Advertisement
Scroll to Top