Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:35 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਤੇ ਸਲੋਵਾਕੀਆ ਦੇ ਦੌਰੇ ਲਈ ਹੋਏ ਰਵਾਨਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 13 June, 2026, 05:30 PM

ਨਵੀਂ ਦਿੱਲੀ, 13 ਜੂਨ 2026 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਤੇ ਸਲੋਵਾਕੀਆ ਦੇ ਦੋਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਦੇ ਇਨਾ ਦੌਰਿਆਂ ਨਾਲ ਫਰਾਂਸ-ਸਲੋਵਾਕੀਆ ਨਾਲ ਰਣਨੀਤਕ ਰਿਸ਼ਤਿਆਂ ਨੂੰ ਜਿਥੇ ਨਵੀਂ ਮਜ਼ਬੂਤੀ, ਉਥੇ ਪੂਰੀ ਦੁਨੀਆ ਦੀਆਂ ਨਜਰਾਂ ਇਸ ਤੇ ਟਿਕੀਆਂ ਹਨ।

ਜਾਣਕਾਰੀ ਦੇ ਅਨੁਸਾਰ ਪ੍ਰਧਾਨ ਮੰਤਰੀ ਦੇ ਇਸ ਦੌਰੇ ਦੌਰਾਨ ਭਾਰਤ ਅਤੇ ਯੂਰਪੀ ਦੇਸ਼ਾਂ ਦਰਮਿਆਨ ਰੱਖਿਆ, ਨਵੀਨਤਾ, ਵਪਾਰ ਅਤੇ ਰਣਨੀਤਕ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਖ਼ਾਸ ਜ਼ੋਰ ਦਿੱਤਾ ਜਾਵੇਗਾ।

ਫਰਾਂਸ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਮੁਲਾਕਾਤ ਰਾਸ਼ਟਰਪਤੀ ਇਮੈਨਯੂਅਲ ਮੈਕਰੋਨ ਨਾਲ ਹੋਣੀ ਹੈ, ਜਿੱਥੇ ਦੋਵੇਂ ਆਗੂ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਗੱਲਬਾਤ ਦਾ ਕੇਂਦਰ ਰੱਖਿਆ ਸਹਿਯੋਗ, ਸਮੁੰਦਰੀ ਸੁਰੱਖਿਆ ਅਤੇ ਨਵੀਆਂ ਤਕਨੀਕੀ ਭਾਈਵਾਲੀਆਂ ਹੋਣਗੀਆਂ। ਭਾਰਤ ਆਪਣੀ ਰੱਖਿਆ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਫਰਾਂਸ ਨਾਲ ਸਾਂਝੇਦਾਰੀ ਨੂੰ ਅਹਿਮ ਮੰਨ ਰਿਹਾ ਹੈ।

ਦੌਰੇ ਦੌਰਾਨ ਪ੍ਰਧਾਨ ਮੰਤਰੀ ਨਾਇਸ ਵਿੱਚ ਹੋਣ ਵਾਲੇ ‘ਇੰਡੀਆ ਇਨੋਵੇਟਸ’ ਸਮਾਗਮ ਵਿੱਚ ਵੀ ਹਿੱਸਾ ਲੈਣਗੇ। ਇਹ ਪ੍ਰੋਗਰਾਮ ਭਾਰਤੀ ਅਤੇ ਫਰਾਂਸੀਸੀ ਸਟਾਰਟਅੱਪਸ, ਖੋਜਕਰਤਾਵਾਂ ਅਤੇ ਨਵੀਨਤਾ ਖੇਤਰ ਦੇ ਮਾਹਿਰਾਂ ਨੂੰ ਇੱਕ ਸਾਂਝੇ ਮੰਚ ‘ਤੇ ਲਿਆਏਗਾ। ਇਸ ਮੌਕੇ ਦੋਵੇਂ ਦੇਸ਼ਾਂ ਵੱਲੋਂ ਮਨਾਏ ਜਾ ਰਹੇ ‘ਇੰਡੀਆ-ਫਰਾਂਸ ਇਨੋਵੇਸ਼ਨ ਸਾਲ’ ਨੂੰ ਵੀ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।



Scroll to Top