Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 5:46 pm

+91 90915 01313 , +91 90916 01313

punjabbanni@gmail.com
punjabbani@yahoo.com

ਐਲਪੀਜੀ ਟੈਕਰ ਵਿਚ ਹੋਏ ਧਮਾਕੇ ਕਾਰਨ ਪੰਜ ਲੋਕਾਂ ਦੀ ਹੋਈ ਮੌਤ

ਐਲਪੀਜੀ ਟੈਕਰ ਵਿਚ ਹੋਏ ਧਮਾਕੇ ਕਾਰਨ ਪੰਜ ਲੋਕਾਂ ਦੀ ਹੋਈ ਮੌਤ

ਦਿੱਲੀ, 3 ਜੁਲਾਈ : ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਵਿੱਚ ਇਕ ਐਲਪੀਜੀ ਟੈਕਰ ਵਿਚ ਹੋਏ ਬਲਾਸਟ ਕਾਰਨ ਪੰਜ ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਹਾਦਸੇ ਤੋਂ ਬਾਅਦ ਪੁਲਿਸ ਅਤੇ ਰਾਹਤ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ।

ਜਾਣਕਾਰੀ ਅਨੁਸਾਰ ਇਹ ਹਾਦਸਾ ਟੈਕਰ ਦੇ ਡਿਵਾਇਡਰ ਨਾਲ ਟਕਰਾਉਣ ਕਾਰਨ ਵਾਪਰਿਆ ਦਸਿਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਦਸ ਦਈਏ ਕਿ ਟੱਕਰ ਦੇ ਕੁਝ ਹੀ ਪਲਾਂ ਬਾਅਦ ਟੈਂਕਰ ਵਿੱਚ ਭਿਆਨਕ ਧਮਾਕਾ ਹੋਇਆ, ਜਿਸ ਕਾਰਨ ਪੂਰਾ ਇਲਾਕਾ ਅੱਗ ਦੀ ਲਪੇਟ ਵਿੱਚ ਆ ਗਿਆ। ਹਾਦਸੇ ਵਿੱਚ ਘੱਟੋ-ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਗੰਭੀਰ ਜ਼ਖਮੀ ਹੋਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Scroll to Top