Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 4:10 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਰਫ ਦੋ ਦਿਨਾਂ ਦੀ ਰਿਲੀਜ ਤੋ ਬਾਅਦ ZEE-5 ਤੋ ਹਟਾਈ ਗਈ ਫਿਲਮ ਸਤਲੁਜ

ਸਿਰਫ ਦੋ ਦਿਨਾਂ ਦੀ ਰਿਲੀਜ ਤੋ ਬਾਅਦ ZEE-5 ਤੋ ਹਟਾਈ ਗਈ ਫਿਲਮ ਸਤਲੁਜ

ਚੰਡੀਗੜ੍ਹ, 6 ਜੁਲਾਈ : ZEE-5 ਦੇ ਓਟੀਟੀ ਪਲੇਟਫਾਰਮ ਉਪਰ ਬੀਤੇ ਦੋ ਦਿਨ ਪਹਿਲਾਂ ਅਪਲੋਡ ਕੀਤੀ ਗਈ ਫਿਲਮ ਸਤਲੁਜ ਸਿਰਫ ਦੋ ਦਿਨਾਂ ਅੰਦਰ ਹੀ ਹਟਾ ਦਿੱਤੀ ਗਈ, ਜਿਸ ਕਾਰਨ ਪ੍ਰਸੰਸਕਾਂ ਅੰਦਰ ਭਾਰੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਜਿਕਰਯੋਗ ਹੈ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਭਾਰਤ ਵਿੱਚ ਰਿਲੀਜ਼ ਹੋਣ ਤੋਂ ਕੁਝ ਹੀ ਦਿਨਾਂ ਬਾਅਦ ਓਟੀਟੀ ਪਲੇਟਫਾਰਮ ZEE5 ਤੋਂ ਹਟਾ ਦਿੱਤਾ ਗਿਆ ਹੈ।

ਫ਼ਿਲਮ 3 ਜੁਲਾਈ ਨੂੰ ਸਟ੍ਰੀਮਿੰਗ ਲਈ ਉਪਲਬਧ ਕਰਵਾਈ ਗਈ ਸੀ, ਪਰ ਹੁਣ ਇਸ ਦੇ ਪਲੇਟਫਾਰਮ ਤੋਂ ਗਾਇਬ ਹੋਣ ਨਾਲ ਇੱਕ ਵਾਰ ਫਿਰ ਇਸ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਇਸ ਤਰ੍ਹਾ ਅਚਾਨਕ ਫਿਲਮ ਨੂੰ ਹਟਾਏ ਜਾਣ ਤੋ ਬਾਅਦ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਗਏ ਹਨ ਅਤੇ ਲੋਕਾਂ ਵਲੋ ਵਿਰੋਧ ਵੀ ਕੀਤਾ ਜਾ ਰਿਹਾ ਹੈ।

Scroll to Top