Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 12:35 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 20 ਸਤੰਬਰ ਨੂੰ

ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 20 ਸਤੰਬਰ ਨੂੰ

ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 20 ਸਤੰਬਰ ਨੂੰ
ਪਟਿਆਲਾ, 18 ਸਤੰਬਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਮਿਤੀ 20-09-2023 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 20-09-2023 ਦਿਨ ਬੁੱਧਵਾਰ ਨੂੰ ਸਕਿਉਰਿਟੀ ਸਕਿੱਲ ਕੌਂਸਲ ਆਫ਼ ਇੰਡੀਆ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ ਹੋਵੇ ਅਤੇ ਉਮਰ 21 ਤੋਂ 37 ਸਾਲ ਵਿਚਕਾਰ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 20-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Scroll to Top