Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 24 Oct 2026 | 5:18 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਵਿੰਦਰ ਝੋਟਾ ਦੇ ਇਨਸਾਫ ਲਈ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਅਵਾਜ ਕੀਤੀ ਬੁਲੰਦ

ਪਰਵਿੰਦਰ ਝੋਟਾ ਦੇ ਇਨਸਾਫ ਲਈ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਅਵਾਜ ਕੀਤੀ ਬੁਲੰਦ

ਮਾਨਸਾ, 24 ਅਕਤੂਬਰ 2026 : ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਸਨੂੰ ਇਨਸਾਫ ਦਿਵਾਉਣ ਲਈ ਅਵਾਜ ਬੁਲੰਦ ਕੀਤੀ ਹੈ।

ਰਾਕੇਸ਼ ਟਿਕੈਤ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਨਹੀਂ, ਸਗੋਂ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਸੁਰੱਖਿਆ ਅਤੇ ਸਰਕਾਰਾਂ ਦੀ ਜਵਾਬਦੇਹੀ ਨਾਲ ਜੁੜਿਆ ਗੰਭੀਰ ਸਵਾਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਐਲਾਨ ਕਰਨ ਨਾਲ ਕੰਮ ਨਹੀਂ ਚੱਲੇਗਾ, ਸਗੋਂ ਜ਼ਮੀਨੀ ਪੱਧਰ ’ਤੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨਾ ਕਿਹਾ ਕਿ ਪਰਵਿੰਦਰ ਸਿੰਘ ਝੋਟਾਦੇ ਪਰਿਵਾਰ ਨੂੰ ਪੂਰਨ ਇਨਸਾਫ ਮਿਲਣਾ ਚਾਹੀਦਾ ਹੈ, ਜਿਸ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ।

Advertisement
Advertisement
Advertisement
Advertisement
Scroll to Top