Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਤਾਇਕਵਾਂਡੋ ਅੰਡਰ-14 ਲੜਕੀਆਂ ਦੇ ਮੁਕਾਬਲੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਗਏ

ਤਾਇਕਵਾਂਡੋ ਅੰਡਰ-14 ਲੜਕੀਆਂ ਦੇ ਮੁਕਾਬਲੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਗਏ

ਪਟਿਆਲਾ , 31 ਅਕਤੂਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ,ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲੇ ਵਿਖੇ ਅੰਡਰ-14 ਲੜਕੀਆਂ ਦੇ ਤਾਇਕਵਾਂਡੋ ਦੇ ਮੁਕਾਬਲੇ ਕਰਵਾਏ ਗਏ।
ਅੰਡਰ-14 ਲੜਕਿਆਂ ਦੇ ਤਾਇਕਵਾਂਡੋ ਮੁਕਾਬਲਿਆਂ ਵਿੱਚ -18 ਕਿਲੋ ਭਾਰ ਵਿੱਚ ਗਗਨਪ੍ਰੀਤ ਕੌਰ ਨੇ ਗੋਲਡ,ਲਵੀਨਾ ਸ਼ਰਮਾ ਨੇ ਸਿਲਵਰ,-20 ਕਿਲੋ ਭਾਰ ਵਿੱਚ ਅਲੀਕਾ ਨੇ ਗੋਲਡ,ਹਰਸ਼ਿਤਾ ਨੇ ਸਿਲਵਰ, ਗੁਰਵੀਰ ਕੌਰ ਨੇ ਬਰਾਉਨਜ਼,-38 ਕਿਲੋ ਭਾਰ ਵਿੱਚ ਜਸਕੀਰਤ ਨੇ ਗੋਲਡ,ਸਹਿਜਲੀਨ ਕੌਰ ਨੇ ਸਿਲਵਰ,ਪ੍ਰਤੀਕਸ਼ਾ ਨੇ ਬਰਾਉਨਜ਼ ਮੈਡਲ ਜਿੱਤੇ।ਮੁੱਖ ਮਹਿਮਾਨ ਦੇ ਤੌਰ ਤੇ ਡੀਐਸਸੀ ਡਾ.ਦਲਜੀਤ ਸਿੰਘ ਤੇ ਡਾ ਰਾਜਦੀਪ ਸਿੰਘ (ਚੇਅਰਮੈਨ) ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਉਚੇਚੇ ਤੌਰ ਤੇ ਪਹੁੰਚ ਕੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਅਬਜਰਵਰ ਨਿਖਿਲ ਹੰਸ,ਰਵੀ ਸਿੰਘ-ਟੈਕਨੀਕਲ ਕਮੇਟੀ ਮੈਂਬਰ,ਸ਼ਸ਼ੀ ਮਾਨ,ਡਾ ਆਸਾ ਸਿੰਘ,ਸਤਵਿੰਦਰ ਸਿੰਘ ਤਾਇਕਵਾਂਡੋ ਕੋਚ,ਸੁਰਿੰਦਰਪਾਲ ਸਿੰਘ ਐਸਪੀ,ਹਰਜੀਤ ਸਿੰਘ, ਗੁਰਪਿਆਰ ਸਿੰਘ,ਮੋਹਿਤ ਕੁਮਾਰ,ਰੇਨੂ ਕੌਸ਼ਲ, ਅਜਮੇਰ ਸਿੰਘ, ਬੁੱਧਰਾਮ,ਗੁਰਪ੍ਰੀਤ ਸਿੰਘ,ਚਿਰਾਗ਼ ਕੁਮਾਰ, ਕੁਲਦੀਪ ਕੌਰ,ਮਮਤਾ ਰਾਣੀ, ਅਮਨਦੀਪ ਕੌਰ ਕੋਚ,ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
Advertisement
Advertisement
Advertisement
Advertisement
Scroll to Top