Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 6:19 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਦਰਸ਼ਨਾਂ ਤੋ ਬਾਅਦ ਹੁਣ ਸਰਦੀਆਂ ਲਈ ਬੰਦ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਦਰਸ਼ਨਾਂ ਤੋ ਬਾਅਦ ਹੁਣ ਸਰਦੀਆਂ ਲਈ ਬੰਦ

ਚੰਡੀਗੜ, 10 ਅਕਤੂਬਰ : ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਦਰਸ਼ਨਾਂ ਤੋ ਬਾਅਦ ਅੱਜ ਸਰਦੀਆਂ ਦੇ ਮੌਸਮ ਲਈ ਬੰਦ ਕਰ ਦਿੱਤੇ ਗਏ। ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਫ਼ੌਜ ਦੇ ਬੈਂਡ, ਰਾਗੀ ਸਿੰਘਾਂ ਅਤੇ 4,000 ਤੋਂ ਵੱਧ ਸ਼ਰਧਾਲੂਆਂ ਦੀ ਮੌਜੂਦਗੀ ਰਹੀ।

ਜਾਣਕਾਰੀ ਦੇ ਅਨੁਸਾਰ ਮੌਸਮ ਵਿੱਚ ਤਬਦੀਲੀ ਦੇ ਬਾਵਜੂਦ ਹੇਮਕੁੰਟ ਘਾਟੀ ‘ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜਦੀ ਰਹੀ। ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ ਨੂੰ ਖੋਲ੍ਹੇ ਗਏ ਸਨ। ਯਾਤਰਾ ਦੌਰਾਨ 3 ਲੱਖ ਦੇ ਕਰੀਬ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।

Advertisement
Advertisement
Advertisement
Advertisement
Scroll to Top