Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Saturday, 14 Nov 2026 | 9:08 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ 'ਚ ਰਾਜਕੁਵਰ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ 'ਚ ਰਾਜਕੁਵਰ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ,14 ਨਵੰਬਰ : ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ।

ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ ਮੁਕਾਬਲਿਆਂ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਭਾਰਤ,ਪੰਜਾਬ ਰਾਜ ਤੇ ਪਟਿਆਲੇ ਦਾ ਨਾਮ ਅੰਤਰਰਾਸ਼ਟਰੀ ਪੱਧਰ ਤੇ ਚਮਕਾਇਆ ਹੈ।ਇਸ ਕਾਮਯਾਬੀ ਦੇ ਪਿੱਛੇ ਉਹਨਾਂ ਦੇ ਕੋਚ ਹਰਪ੍ਰੀਤ ਸਿੰਘ ਡੀਐਸਪੀ,ਪਿਤਾ ਐਡਵੋਕੇਟ ਭੁਪਿੰਦਰ ਸਿੰਘ ਸੰਧੂ ਦੀ ਕੀਤੀ ਮਿਹਨਤ ਤੇ ਲਗਨ ਦਾ ਨਤੀਜਾ ਹੈ।ਜਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਕੋਚ ਹਰਪ੍ਰੀਤ ਸਿੰਘ ਡੀਐਸਪੀ ਨੂੰ ਵੀ ਵਧਾਈ ਦਿੱਤੀ,ਇਸ ਮੌਕੇ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Advertisement
Advertisement
Advertisement
Advertisement
Scroll to Top