Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Monday, 16 Nov 2026 | 7:56 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਿਖੇ ਗੈਗਸਟਰਾਂ ਵਲੋ ਚਲਾਈਆਂ ਗਈਆਂ ਤਾਬੜਤੋੜ ਗੋਲੀਆਂ, ਦੂਜੇ ਧਿਰ ਨੇ ਕੀਤੀ ਜਵਾਬੀ ਕਾਰਵਾਈ

ਪਟਿਆਲਾ ਵਿਖੇ ਗੈਗਸਟਰਾਂ ਵਲੋ ਚਲਾਈਆਂ ਗਈਆਂ ਤਾਬੜਤੋੜ ਗੋਲੀਆਂ, ਦੂਜੇ ਧਿਰ ਨੇ ਕੀਤੀ ਜਵਾਬੀ ਕਾਰਵਾਈ

ਚੰਡੀਗੜ, 16 ਨਵੰਬਰ 2026 : ਪਟਿਆਲਾ ਸ਼ਹਿਰ ਅੰਦਰ ਫਿਰੌਤੀ ਦੀ ਮੰਗ ਨੂੰ ਲੈ ਕੇ ਅੱਜ ਕੁੱਝ ਨੌਜਵਾਨਾਂ ਨੇ ਅਚਾਨਕ ਆਪ ਪਾਰਟੀ ਦੇ ਨੇਤਾ ਉਪਰ ਤਾਬੜਤੋੜ ਗੋਲੀਆਂ ਬਰਸਾ ਦਿੱਤੀਆਂ, ਜਿਸ ਕਾਰਨ ਦੂਜੇ ਧਿਰ ਵਲੋ ਵੀ ਆਪਣਾ ਬਚਾਅ ਕਰਦੇ ਹੋਏ ਜਵਾਬੀ ਕਾਰਵਾਈ ਕੀਤੀ ਗਈ।

ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਗਾਗੂ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗਾਗੂ ਜਦੋ ਆਪਣੇ ਸਾਥੀਆਂ ਨਾਲ ਗੱਡੀ ਵਿਚ ਬੈਠੇ ਤਾਂ ਅਚਾਨਕ ਉਥੇ ਖੜੇ ਨੌਜਵਾਨਾਂ ਨੇ ਉਨਾ ਉਪਰ ਗੋਲੀਆਂ ਚਲਾ ਦਿਤੀਆਂ, ਜਿਸ ਕਾਰਨ ਗਾਗੂ ਦੇ ਸਾਥੀਆਂ ਵਲੋ ਵੀ ਲਾਇਸੈਸੀ ਹਥਿਆਰ ਨਾਲ ਮੁਕਾਬਲਾ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਪੁਲਸ ਨੇ ਕਾਰਵਾਈ ਆਰੰਭ ਕਰ ਦਿਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਹਮਲਾ ਗੈਂਗਸਟਰਾਂ ਵੱਲੋਂ ਕੀਤਾ ਗਿਆ ਮੰਨਿਆ ਜਾ ਰਿਹਾ ਹੈ। ਦੂਸਰੇ ਪਾਸੇ ਗਾਗੂ ਨੇ ਵੀ ਆਖਿਆ ਕਿ ਉਸਨੂੰ ਪਿਛਲੇ ਕਈ ਦਿਨਾਂ ਤੋ ਥਰੈਟ ਕਾਲਾਂ ਆ ਰਹੀਆਂ ਸਨ।

Advertisement
Advertisement
Advertisement
Advertisement
Scroll to Top