Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 12:30 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੇਤਾ ਸੋਨੀਆ ਗਾਂਧੀ ਦੇ ਕਿਤਾਬ ਰਿਲੀਜ ਸਮਾਗਮ ਵਿਚ ਪੁੱਜੇ ਕੈ. ਅਮਰਿੰਦਰ ਸਿੰਘ, ਛਿੜੀ ਚਰਚਾ

ਕਾਂਗਰਸ ਨੇਤਾ ਸੋਨੀਆ ਗਾਂਧੀ ਦੇ ਕਿਤਾਬ ਰਿਲੀਜ ਸਮਾਗਮ ਵਿਚ ਪੁੱਜੇ ਕੈ. ਅਮਰਿੰਦਰ ਸਿੰਘ, ਛਿੜੀ ਚਰਚਾ

ਚੰਡੀਗੜ੍ਹ , 17 ਨਵੰਬਰ ; ਕਾਂਗਰਸ ਦੇ ਨੇਤਾ ਸੋਨੀਆ ਗਾਂਧੀ ਦੇ ਕਿਤਾਬ ਰਿਲੀਜ ਸਮਾਗਮ ਵਿਚ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਕੈ. ਅਮਰਿੰਦਰ ਸਿੰਘ ਨੇ ਸਿ਼ਰਕਤ ਕੀਤੀ, ਜਿਸਨੇ ਸਿਆਸੀ ਹਲਕਿਆਂ ਵਿਚ ਨਵੀਆਂ ਚਰਚਾਵਾਂ ਛੇੜ ਦਿੱਤੀਆਂ।

ਇਸ ਦੌਰਾਨ ਉਨਾ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦ‌ਿਆਂ ਆਖਿਆ ਕਿ ਉਨਾ ਨੂੰ ਸਿਰ਼ਫ ਸੱਦਾ ਮਿਲਿਆ ਸੀ। ਇਸ ਲਈ ਉਹ ਆਏ ਹਨ। ਉਨਾ ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਨੂੰ ਵੀ ਸਿਰੇ ਤੋ ਨਕਾਰ ਦਿੱਤਾ। ਉਨਾ ਕਿਹਾ ਕਿ ਜਦੋਂ ਉਨ੍ਹਾਂ ਦੀਆਂ ਆਪਣੀਆਂ ਤਿੰਨ ਕਿਤਾਬਾਂ ਰਿਲੀਜ਼ ਹੋਈਆਂ ਸਨ ਤਾਂ ਸੋਨੀਆ ਗਾਂਧੀ ਵੀ ਉਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਏ ਸਨ। ਇਸ ਲਈ ਉਹ ਵੀ ਸ਼ਾਮਲ ਹੋਣ ਆਏ ਹਨ। ਪਰ ਦੂਸਰੇ ਪਾਸੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਨੂੰ ਲੈ ਕੇ ਸ਼ੁਰੂ ਹੋਈ ਸਿਆਸੀ ਚਰਚਾ ‘ਤੇ ਉਨ੍ਹਾਂ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ।

Advertisement
Advertisement
Advertisement
Advertisement
Scroll to Top