Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਟੀਮ ਵੱਲੋਂ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ, ਪਹਿਲੀ ਵਿਕਟ ਡਿੱਗੀ

ਭਾਰਤੀ ਟੀਮ ਵੱਲੋਂ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ, ਪਹਿਲੀ ਵਿਕਟ ਡਿੱਗੀ

ਭਾਰਤੀ ਟੀਮ ਵੱਲੋਂ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ, ਪਹਿਲੀ ਵਿਕਟ ਡਿੱਗੀ
ਪਰਥ : ਭਾਰਤ ਨੇ ਸ਼ੁੱਕਰਵਾਰ ਨੂੰ ਪਰਥ ਸਟੇਡੀਅਮ ਵਿੱਚ ਆਸਟਰੇਲੀਆ ਖਿ਼ਲਾਫ਼ ਪੰਜ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ । ਭਾਰਤ ਨੇ ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਲ ਗਿੱਲ ਦੇ ਬਿਨਾਂ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ ਕੀਤੀ ਹੈ । ਰੋਹਿਤ ਦੀ ਗੈਰ-ਮੌਜੂਦਗੀ ਵਿੱਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਟੀਮ ਦੀ ਅਗਵਾਈ ਕਰ ਰਹੇ ਹਨ, ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਅਤੇ ਬੱਲੇਬਾਜ਼ ਨਿਤੀਸ਼ ਕੁਮਾਰ ਰੈੱਡੀ ਦੋਵਾਂ ਨੇ ਡੈਬਿਊ ਕੀਤਾ ਹੈ।ਬੁਮਰਾਹ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਇੱਥੇ ਕੀ ਉਮੀਦ ਕਰਨੀ ਹੈ, ਪਹਿਲੇ ਸੈਸ਼ਨ ਤੋਂ ਬਾਅਦ ਵਿਕਟ ਤੇਜ਼ੀ ਨਾਲ ਡਿੱਗਦਾ ਹੈ, ਇਸ ਲਈ ਅਸੀਂ ਆਪਣੀ ਤਿਆਰੀ ’ਤੇ ਪੂਰਾ ਭਰੋਸਾ ਰੱਖਦੇ ਹਾਂ।ਮੈਚ ਦੀ ਸ਼ੁਰੂਆਤ ਦੇ ਕੁੱਝ ਹੀ ਸਮੇਂ ਬਾਅਦ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅੱਠ ਗੇਂਦਾਂ ਖੇਡਦਿਆਂ ਆਪਣੀ ਵਿਕਟ ਗਵਾ ਬੈਠੈ। ਇਸ ਦੌਰਾਨ ਉਹ ਕੋਈ ਰਨ ਨਹੀਂ ਬਣਾ ਸਕੇ ।

Advertisement
Advertisement
Advertisement
Advertisement
Scroll to Top