Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:52 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ ਤਸਕਰੀ ਨੂੰ ਲੈ ਕੇ ਨਾਭਾ ਪੁਲਸ ਹੋਈ ਮੁਸਤੈਦ

ਨਸ਼ਾ ਤਸਕਰੀ ਨੂੰ ਲੈ ਕੇ ਨਾਭਾ ਪੁਲਸ ਹੋਈ ਮੁਸਤੈਦ

ਨਸ਼ਾ ਤਸਕਰੀ ਨੂੰ ਲੈ ਕੇ ਨਾਭਾ ਪੁਲਸ ਹੋਈ ਮੁਸਤੈਦ
ਨਸਾ ਤਸਕਰਾਂ ਤੇ ਕੀਤੇ ਮਾਮਲੇ ਦਰਜ ਬਿਨਾਂ ਕਾਗਜ਼ਾਤ ਵਹੀਕਲਾ ਦੇ ਕੱਟੇ ਚਲਾਨ
ਨਾਭਾ : ਨਸ਼ਾ ਮੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੇ ਪੰਜਾਬ ਪੁਲਸ ਵਲੋਂ ਵਿੱਢੇ ਸਰਚ ਅਭਿਆਨ ਤੇ ਚਲਦਿਆਂ ਨਾਭਾ ਪੁਲਸ ਪੂਰੀ ਤਰਾਂ ਮੂਸਤੈਦ ਹੋ ਚੁੱਕੀ ਹੈ, ਜਿਸ ਨੂੰ ਲੈ ਕੇ ਐਸ. ਐਚ. ਓ. ਸਦਰ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਨਵ ਨਿਯੁਕਤ ਚੋਕੀ ਇੰਚਾਰਜ ਰੋਹਟੀ ਪੁਲ ਪਵਿੱਤਰ ਸਿੰਘ ਨੇ ਕਾਰਵਾਈ ਕਰਦਿਆਂ ਜੁਗਰਾਜ ਸਿੰਘ ਉਰਫ ਰਾਜੂ ਵਾਸੀ ਬਾਗੜੀਆ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਦਿਆਂ ਮੁਕੱਦਮਾ ਦਰਜ ਕਰਕੇ ਜੇਲ ਭੇਜਿਆ ਅਤੇ ਐਸ. ਐਸ. ਓ. ਦੀ ਹਾਜ਼ਰੀ ਚ ਨਾਕਾ ਲਗਾ ਕੇ ਬਿਨਾਂ ਕਾਗਜ਼ਾਤ, ਹੈਲਮਟ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਟਰੱਕ, ਕਾਰਾਂ ਮੋਟਰਸਾਈਕਲਾਂ ਸਮੇਤ ਵੱਡੀ ਗਿਣਤੀ ਵਾਹਨਾਂ ਦੇ ਚਲਾਨ ਕੱਟੇ ਤਾਂ ਜ਼ੋ ਆਵਾਜਾਈ ਸੰਚਾਰੂ ਬਣਾਈ ਜਾ ਸਕੇ । ਇਸ ਮੋਕੇ ਉਨਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆ ਕਿਹਾ ਕਿ ਅਪਣੀ ਕੋਝੀਆਂ ਹਰਕਤਾਂ ਤੋਂ ਬਾਜ਼ ਆ ਜਾਣ ਅਜਿਹੇ ਲੋਕਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ । ਉਨਾਂ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਪਬਲਿਕ ਨੂੰ ਪੁਲਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਤੇ ਕਿਹਾ ਬੇਝਿਜਕ ਹੋ ਕੇ ਨਸ਼ਾ ਤਸਕਰਾਂ ਬਾਰੇ ਇਤਲਾਹ ਦੇਣ ਪੁਲਸ ਵਲੋਂ ਲੋਕਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ । ਇਸ ਮੋਕੇ ਉਨਾ ਨਾਲ ਮੁਨਸ਼ੀ ਪਰਵਿੰਦਰ ਸਿੰਘ, ਐਚ. ਸੀ. ਕੁਲਵੀਰ ਸਿੰਘ ਤੇ ਪੁਲਸ ਪਾਰਟੀ ਮੋਜੂਦ ਸੀ ।

Advertisement
Advertisement
Advertisement
Advertisement
Scroll to Top