Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਅਸ਼ੋਕਾ ਨਰਸਿੰਗ ਕਾਲਜ ਵਿੱਚ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ

ਅਸ਼ੋਕਾ ਨਰਸਿੰਗ ਕਾਲਜ ਵਿੱਚ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ

ਅਸ਼ੋਕਾ ਨਰਸਿੰਗ ਕਾਲਜ ਵਿੱਚ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ
ਪਟਿਆਲਾ : ਸਹੁੰ ਚੁੱਕ ਸਮਾਰੋਹ ਇੱਕ ਮਹੱਤਵਪੂਰਨ ਸਮਾਰੋਹ ਹੈ । ਜਿੱਥੇ ਨਰਸਿੰਗ ਦੇ ਵਿਦਿਆਰਥੀ ਆਪਣੀ ਪੜਾਈ ਤੇ ਬਤੋਰ ਨਰਸ ਦੇ ਸਮਾਜ ਵਿੱਚ ਸੇਵਾ ਕਰਨ ਦੀ ਰਲ ਕੇ ਸਹੁੰ ਚੁੱਕਦੇ ਹਨ । ਹਰ ਉਭਰਦੇ ਨਰਸਿੰਗ ਵਿਦਿਆਰਥੀ ਨੂੰ ਨਰਸਿੰਗ ਕਿੱਤੇ ਦੀ ਮਹੱਤਤਾ ਅਤੇ ਇਸ ਦੀ ਸ਼ਾਨ ਨੂੰ ਸਮਝਾਉਣ ਲਈ ਇਹ ਪ੍ਰੋਗਰਾਮ ਉਲੀਕੇ ਜਾਂਦੇ ਹਨ । ਪ੍ਰਤੀਕ ਰੂਪ ਵਿੱਚ ਉਹ ਸਹੁੰ ਚੁੱਕ ਸਮਾਗਮ ਨਰਸਿੰਗ ਸੇਵਾ ਨੂੰ ਸਮਰਪਿਤ ਕਰਦੇ ਹਨ । ਅਸ਼ੋਕਾ ਨਰਸਿੰਗ ਕਾਲਜ ਵਿੱਚ ਹਰ ਸਾਲ ਦੀ ਤਰਾਂ ਇਸ ਸਾਲਵੀ ਜੀ. ਐਨ. ਐਮ. ਅਤੇ ਬੀ. ਐਸ. ਸੀ. ਨਰਸਿੰਗ ਦੇ ਕੋਰਸਾਂ ਵਿੱਚ ਸ਼ਾਮਲ ਹੋਏ ਨਵੇਂ ਵਿਦਿਆਰਥੀਆਂ ਲਈ ਆਪਣਾ ਸਾਲਾਨਾ ਲੈਂਪ ਲਾਈਟਿੰਗ ਅਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਹ ਦਿਵਸ ਪ੍ਰੇਰਨਾ ਦਾ ਜਸ਼ਨ ਮਨਾਉਂਦਾ ਹੈ ਫਲੋਰੈਂਸ ਨਾਈਟਿੰਗੇਲ, ਜਿਸ ਨੂੰ ਆਧੁਨਿਕ ਨਰਸਿੰਗ ਦੇ ਸੰਸਥਾਪਕ ਵਜੋਂ ਜਾਣਿਆ ਜਾਂਦਾ ਹੈ ਉਸਨੂੰ ਯਾਦ ਕੀਤਾ ਜਾਂਦਾ ਹੈ । ਇਸ ਮੋਕੇ ਅਸ਼ੋਕਾ ਨਰਸਿੰਗ ਕਾਲਜ ਦੇ ਡਾਇਰੈਕਟਰ ਰਮਿੰਦਰ ਮਿੱਤਲ, ਜੁਆਇੰਟ ਡਾਇਰੈਕਟਰ ਉਪਾਸਨਾ ਮਿੱਤਲ, ਪ੍ਰਿੰਸੀਪਲ ਮੈਡਮ ਰੋਜੀ ਤਪਰਿਆਲ ਮੋਜੂਦ ਹਨ । ਰੋਸ਼ਨੀ ਦੀ ਰਸਮਵਿਦਿਆਰਥੀਆਂ ਦੀ ਨਰਸਿੰਗ ਦੇ ਉੱਤਮ ਪੇਸ਼ੇ ਦੀ ਸ਼ੁਰੂਆਤ ਦਾ ਐਲਾਨ ਕਰਦੀ ਹੈ। ਪ੍ਰੋਗਰਾਮ ਦੀ ਸ਼ੁਰੂਆਤ ਰੋਸ਼ਨੀ ਦੀ ਰਸਮ ਅਦਾ ਕਰਕੇ ਕੀਤੀ ਗਈ । ਵਿਦਿਆਰਥੀਆਂ ਵੱਲੋ ਡਾਂਸ, ਗੀਤਕਾਰੀ ਦੀ ਪੇਸ਼ਕਾਰੀ ਨਾਲ ਖੂਬ ਸਮਾਂ ਬੰਨਿਆ ।ਸਾਰਾ ਸਮਾਗਮ ਬਹੁਤ ਹੀ ਨਿਵੇਕਲੇ ਢੰਗ ਨਾਲ ਨੇਪਰੇ ਚੜਿਆ । ਕਾਲਜ ਇਸ ਕਾਰਜ ਨੂੰ ਉਲੀਕਣ ਵਿੱਚ ਵਧਾਈ ਦਾ ਪਾਤਰ ਹੈ ।

Advertisement
Advertisement
Advertisement
Advertisement
Scroll to Top