Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:58 pm

+91 90915 01313 , +91 90916 01313

punjabbanni@gmail.com
punjabbani@yahoo.com

ਮਨੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜੱਜ ਕ੍ਰਿਸ਼ਨ ਕੁਮਾਰ ਦੀ ਸਿਫ਼ਾਰਸ਼

ਮਨੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜੱਜ ਕ੍ਰਿਸ਼ਨ ਕੁਮਾਰ ਦੀ ਸਿਫ਼ਾਰਸ਼

ਮਨੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜੱਜ ਕ੍ਰਿਸ਼ਨਕੁਮਾਰ ਦੀ ਸਿਫ਼ਾਰਸ਼
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਕੌਲਿਜੀਅਮ ਨੇ ਮਨੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਮਦਰਾਸ ਹਾਈ ਕੋਰਟ ਦੇ ਜੱਜ ਡੀ. ਕ੍ਰਿਸ਼ਨ ਕੁਮਾਰ ਦੇ ਨਾਮ ਦੀ ਸਿਫ਼ਾਰਸ਼ ਕੀਤੀ ਹੈ । ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਹੇਠਲੇ ਕੌਲਿਜੀਅਮ ਨੇ ਅੱਜ ਮੀਟਿੰਗ ਕਰਕੇ ਇਸ ਸਬੰਧੀ ਫ਼ੈਸਲਾ ਲਿਆ । ਕੌਲਿਜੀਅਮ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਮਨੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਜਸਟਿਸ ਸਿਧਾਰਥ ਮ੍ਰਿਦੁਲ ਦੇ 21 ਨਵੰਬਰ ਨੂੰ ਸੇਵਾਮੁਕਤ ਹੋਣ ’ਤੇ ਖਾਲੀ ਹੋਵੇਗਾ। ਜਸਟਿਸ ਡੀ. ਕ੍ਰਿਸ਼ਨ ਕੁਮਾਰ ਨੂੰ ਮਦਰਾਸ ਹਾਈ ਕੋਰਟ ਦਾ 7 ਅਪਰੈਲ 2016 ਨੂੰ ਜੱਜ ਨਿਯੁਕਤ ਕੀਤਾ ਗਿਆ ਸੀ ਅਤੇ ਉਹ 21 ਮਈ, 2025 ਨੂੰ ਸੇਵਾਮੁਕਤ ਹੋਣਗੇ। ਕੌਲਿਜੀਅਮ ਨੇ ਕਿਹਾ ਕਿ ਡੀ. ਕ੍ਰਿਸ਼ਨ ਕੁਮਾਰ ਹਾਈ ਕੋਰਟ ’ਚ ਸੀਨੀਅਰ ਜੱਜ ਹਨ ਅਤੇ ਉਹ ਪੱਛੜੇ ਵਰਗ ਨਾਲ ਸਬੰਧਤ ਹਨ। ਹਾਈ ਕੋਰਟ ਦਾ ਜੱਜ ਬਣਨ ਤੋਂ ਪਹਿਲਾਂ ਉਨ੍ਹਾਂ ਕੋਲ ਸਿਵਲ, ਸੰਵਿਧਾਨਕ ਅਤੇ ਸੇਵਾ ਮਾਮਲਿਆਂ ’ਚ ਕੇਸਾਂ ਦਾ ਵਧੀਆ ਤਜਰਬਾ ਰਿਹਾ ਹੈ ।

Advertisement
Advertisement
Advertisement
Advertisement
Scroll to Top