Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:03 am

+91 90915 01313 , +91 90916 01313

punjabbanni@gmail.com
punjabbani@yahoo.com

ਅਨਿਲ ਜੋਸ਼ੀ ਨੇ ਦਿੱਤਾ ਅਕਾਲੀ ਦਲ ਦੀ ਮੁੱਢਲੀ ਲੀਡਰਸ਼ਿਪ ਤੋਂ ਅਸਤੀਫਾ

ਅਨਿਲ ਜੋਸ਼ੀ ਨੇ ਦਿੱਤਾ ਅਕਾਲੀ ਦਲ ਦੀ ਮੁੱਢਲੀ ਲੀਡਰਸ਼ਿਪ ਤੋਂ ਅਸਤੀਫਾ

ਅਨਿਲ ਜੋਸ਼ੀ ਨੇ ਦਿੱਤਾ ਅਕਾਲੀ ਦਲ ਦੀ ਮੁੱਢਲੀ ਲੀਡਰਸ਼ਿਪ ਤੋਂ ਅਸਤੀਫਾ
ਚੰਡੀਗਡ੍ਹ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਦੇ ਅਕਾਲੀ ਦਲ ਦੀ ਮੁਢਲੀ ਲੀਡਰਸ਼ਿਪ ਤੋਂ ਅਸਤੀਫਾ ਦੇਣ ਨਾਲ ਜਿਥੇ ਇਕ ਪਾਸੇ ਝਟਕਾ ਲੱਗਿਆ ਹੈ, ਉਥੇ ਦੂਸਰੇ ਪਾਸੇ ਇਸ ਅਸਤੀਫੇ ਨੇ ਸੁਰਖੀਆਂ ਵੀ ਬਟੋਰ ਲਈਆਂ ਹਨ। ਦੱਸਣਯੋਗ ਹੈ ਕਿ ਅਨਿਲ ਜੋਸ਼ੀ 2022 ਵਿਚ ਅਕਾਲੀ ਦਲ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਅੰਮ੍ਰਿਤਸਰ ਤੋਂ ਲੋਕ ਸਭਾ ਸੀਟ ਨੂੰ ਅਨਿਲ ਜੋਸ਼ੀ 2024 ਵਿੱਚ ਵੀ ਲੜ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਸ਼੍ਰੋਮਣੀ ਅਕਾਲੀ ਦਲ ਚਰਚਾ `ਚ ਹੈ। ਜਦਕਿ ਕੋਰ ਕਮੇਟੀ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ, ਹਾਲਾਂਕਿ ਕੋਰ ਕਮੇਟੀ ਦੇ ਫੈਂਸਲੇ ਤੋਂ ਪਹਿਲਾਂ ਹੀ ਪਾਰਟੀ ਦੇ ਹੋਰ ਕਈ ਲੀਡਰਾਂ ਨੇ ਸੁਖਬੀਰ ਬਾਦਲ ਦੇ ਹੱਕ `ਚ ਅਸਤੀਫ਼ਾ ਦੇਣ ਦੀ ਗੱਲ ਆਖੀ ਸੀ, ਜਿਸ ਤੋਂ ਬਾਅਦ ਕੋਰ ਕਮੇਟੀ ਨੇ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਟੀਮਾਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਫੈਸਲਾ ਲੈਣ ਦੀ ਗੱਲ ਆਖੀ ਹੈ।

Advertisement
Advertisement
Advertisement
Advertisement
Scroll to Top