Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸ਼ੇਅਰ ਬਜ਼ਾਰ
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਅੱਜ ਨਹੀਂ ਹੋ ਟ੍ਰੇਡਿੰਗ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਅੱਜ ਨਹੀਂ ਹੋ ਟ੍ਰੇਡਿੰਗ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਅੱਜ ਨਹੀਂ ਹੋ ਟ੍ਰੇਡਿੰਗ
ਨਵੀਂ ਦਿੱਲੀ : ਭਾਰਤੀ ਸ਼ੇਅਰ ਬਾਜ਼ਾਰ ਅੱਜ 20 ਨਵੰਬਰ ਨੂੰ ਟ੍ਰੇੰਿਡੰਗ ਨਹੀਂ ਹੋ ਸਕੇਗੀ ਕਿਉਂਕਿ ਅੱਜ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੈ । ਸ਼ੇਅਰ ਬਾਜ਼ਾਰ ਨਾਲ ਜੁੜੇ ਜਿ਼ਆਦਾਤਰ ਕੰਮ ਮੁੰਬਈ ਤੋਂ ਹੀ ਹੁੰਦੇ ਹਨ, ਇਸ ਲਈ ਅੱਜ ਬੀ. ਐਸ. ਈ. ਤੇ ਐਨ. ਐਸ. ਈ. ਦੋਵਾਂ ਵਿੱਚ ਕੋਈ ਵਪਾਰ ਨਹੀਂ ਹੋਵੇਗਾ । ਦੋਵੇਂ ਐਕਸਚੇਂਜਾਂ ਬੀਐਸਈ ਤੇ ਐਨ. ਐਸ. ਈ. ਨੇ ਇਸ ਬਾਰੇ ਪਹਿਲਾਂ ਹੀ ਅਧਿਕਾਰਤ ਜਾਣਕਾਰੀ ਦੇ ਦਿੱਤੀ ਸੀ । ਮੁਦਰਾ ਬਾਜ਼ਾਰ ਤੇ ਕਮੋਡਿਟੀ ਐਕਸਚੇਂਜ `ਤੇ ਕੋਈ ਵਪਾਰ ਨਹੀਂ ਹੋਵੇਗਾ । ਇਸ ਦਾ ਮਤਲਬ ਹੈ ਕਿ ਮੁਦਰਾ ਤੇ ਸੋਨੇ, ਚਾਂਦੀ ਦੀਆਂ ਕੀਮਤਾਂ ਨੂੰ ਵੀ ਅਪਡੇਟ ਨਹੀਂ ਕੀਤਾ ਜਾਵੇਗਾ। ਮਹਾਰਾਸ਼ਟਰ `ਚ ਵਿਧਾਨ ਸਭਾ ਚੋਣਾਂ ਲਈ ਅੱਜ ਯਾਨੀ 20 ਨਵੰਬਰ ਨੂੰ ਵੋਟਿੰਗ ਹੋ ਰਹੀ ਹੈ । ਸੂਬੇ `ਚ 288 ਸੀਟਾਂ `ਤੇ ਵੋਟਿੰਗ ਹੋ ਰਹੀ ਹੈ। ਇਸ ਲਈ ਸੋਮਵਾਰ (18 ਨਵੰਬਰ 2024) ਨੂੰ ਦੇਰ ਸ਼ਾਮ ਚੋਣ ਪ੍ਰਚਾਰ ਦਾ ਦੌਰ ਸਮਾਪਤ ਹੋ ਗਿਆ । ਅੱਜ ਮਹਾਰਾਸ਼ਟਰ ਵਿੱਚ ਬੈਂਕ ਤੇ ਸਕੂਲ ਵੀ ਬੰਦ ਹਨ । ਸ਼ਰਾਬ ਦੀਆਂ ਦੁਕਾਨਾਂ ਵੀ ਨਹੀਂ ਖੁੱਲ੍ਹਣਗੀਆਂ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ ਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ ।

Scroll to Top