Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਉਤਰ ਪ੍ਰਦੇਸ਼ ਵਿਚ ਜਾਮਾ ਮਸਜਿਦ ਸਰਵੇਖਣ ਕਾਰਨ ਹੋਈ ਪੱਥਰਬਾਜ਼ੀ ਵਿਚ ਤਿੰਨ ਦੀ ਮੌਤ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਵੀ ਹੋਈਆਂ ਬੰਦ

ਉਤਰ ਪ੍ਰਦੇਸ਼ ਵਿਚ ਜਾਮਾ ਮਸਜਿਦ ਸਰਵੇਖਣ ਕਾਰਨ ਹੋਈ ਪੱਥਰਬਾਜ਼ੀ ਵਿਚ ਤਿੰਨ ਦੀ ਮੌਤ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਵੀ ਹੋਈਆਂ ਬੰਦ

ਉਤਰ ਪ੍ਰਦੇਸ਼ ਵਿਚ ਜਾਮਾ ਮਸਜਿਦ ਸਰਵੇਖਣ ਕਾਰਨ ਹੋਈ ਪੱਥਰਬਾਜ਼ੀ ਵਿਚ ਤਿੰਨ ਦੀ ਮੌਤ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਵੀ ਹੋਈਆਂ ਬੰਦ
ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (ਯੂ. ਪੀ.) ਦੇ ਸੰਭਲ ਵਿੱਚ ਹੰਗਾਮੇ, ਪਥਰਾਅ, ਅੱਗਜ਼ਨੀ ਅਤੇ ਗੋਲੀਬਾਰੀ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਤੋਂ ਬਾਅਦ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ । ਐਤਵਾਰ ਨੂੰ ਅਦਾਲਤ ਦੇ ਹੁਕਮਾਂ `ਤੇ ਜਦੋਂ ਕੋਰਟ ਕਮਿਸ਼ਨਰ ਦੀ ਟੀਮ ਦੂਜੀ ਵਾਰ ਸਰਵੇ ਲਈ ਸ਼ਾਹੀ ਜਾਮਾ ਮਸਜਿਦ ਪਹੁੰਚੀ ਤਾਂ ਉਥੇ ਹੰਗਾਮਾ ਹੋ ਗਿਆ । ਬਦਮਾਸ਼ਾਂ ਨੇ ਪਹਿਲਾਂ ਜਾਮਾ ਮਸਜਿਦ ਦੇ ਬਾਹਰ ਅਤੇ ਫਿਰ ਨਖਾਸਾ ਇਲਾਕੇ `ਚ ਪੁਲਸ `ਤੇ ਭਾਰੀ ਪਥਰਾਅ ਕੀਤਾ । ਉਨ੍ਹਾਂ ਦੋਵਾਂ ਥਾਵਾਂ `ਤੇ ਘੱਟੋ-ਘੱਟ ਇਕ ਦਰਜਨ ਵਾਹਨਾਂ ਨੂੰ ਅੱਗ ਲਗਾ ਦਿੱਤੀ ਅਤੇ ਗੋਲੀਬਾਰੀ ਕੀਤੀ । ਇਸ ਦੌਰਾਨ ਇੱਕ ਦਰਜਨ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ ।

Advertisement
Advertisement
Advertisement
Advertisement
Scroll to Top