Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:34 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਨ ਅਰੋੜਾ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ : ਆਪ ਆਗੁ ਪੰਕਜ, ਨਾਗਪਾਲ

ਅਮਨ ਅਰੋੜਾ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ : ਆਪ ਆਗੁ ਪੰਕਜ, ਨਾਗਪਾਲ

ਅਮਨ ਅਰੋੜਾ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ : ਆਪ ਆਗੁ ਪੰਕਜ, ਨਾਗਪਾਲ
ਨਾਭਾ : ਆਮ ਆਦਮੀ ਪਾਰਟੀ ਦੇ ਵਲੋਂ ਅਮਨ ਅਰੋੜਾ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸ਼ੈਰੀ ਕਲਸੀ ਨੂੰ ਵਾਈਸ ਪ੍ਰਧਾਨ ਲਗਾਏ ਜਾਣ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਹਲਕਾ ਨਾਭਾ ਤੋਂ ਆਪ ਆਗੂ ਨਗਰ ਕੋਸਲ ਪ੍ਰਧਾਨ ਸੁਜਾਤਾ ਚਾਵਲਾ ਦੇ ਪਤੀ ਪੰਕਜ ਪੱਪੂ ਅਤੇ ਕੋਸਲਰ ਰੋਜ਼ੀ ਨਾਗਪਾਲ ਦੇ ਪਤੀ ਸਮਾਜ ਸੇਵੀ ਦੀਪਕ ਨਾਗਪਾਲ ਨੇ ਕਿਹਾ ਕਿ ਇਹ ਪਾਰਟੀ ਦੇ ਵਲੋਂ ਬਹੁਤ ਹੀ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ । ਇਸ ਫੈਸਲੇ ਦੇ ਨਾਲ ਪਾਰਟੀ ਨੂੰ ਹੋਰ ਜਿਆਦਾ ਮਜਬੂਤੀ ਮਿਲੇਗੀ ਤੇ ਆਉਣ ਵਾਲੀਆਂ ਕਾਰਪੋਰੇਸ਼ਨ ਚੋਣਾਂ ਦੇ ਵਿਚ ਪਾਰਟੀ ਹੋਰ ਵੀ ਜਿਆਦਾ ਮਜਬੂਤੀ ਦੇ ਨਾਲ ਚੋਣ ਮੈਦਾਨ ਫਤਿਹ ਕਰੇਗੀ । ਉਹਨਾਂ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਹੁਤ ਹੀ ਵਧੀਆ ਢੰਗ ਦੇ ਨਾਲ ਇਹ ਸੇਵਾ ਨਿਭਾ ਰਹੇ ਸਨ ਪਰੰਤੂ ਪਿਛਲੇ ਦਿਨੀ ਮਾਨ ਸਾਹਿਬ ਦੇ ਵਲੋਂ ਨਵਾਂ ਪ੍ਰਧਾਨ ਲਗਾਏ ਜਾਣ ਤੋਂ ਬਾਅਦ ਆਇਆ ਫੈਸਲਾ ਇਤਿਹਾਸਿਕ ਫੈਸਲਾ ਸਾਬਿਤ ਹੋਵੇਗਾ। ਉਹਨਾਂ ਕਿਹਾ ਅਮਨ ਅਰੋੜਾ ਆਪਣੀ ਸੂਝਬੂਝ, ਤਜਰਬੇ ਅਤੇ ਸੇਵਾ ਦੇ ਨਾਲ ਜਿੱਥੇ ਪਾਰਟੀ ਨੂੰ ਹੋਰ ਮਜਬੂਤੀ ਦੇਣਗੇ ।

Advertisement
Advertisement
Advertisement
Advertisement
Scroll to Top