Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਕੁਕਿੰਗ ਮੁਕਾਬਲੇ ਕਰਵਾਏ ਗਏ

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਕੁਕਿੰਗ ਮੁਕਾਬਲੇ ਕਰਵਾਏ ਗਏ

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਕੁਕਿੰਗ ਮੁਕਾਬਲੇ ਕਰਵਾਏ ਗਏ
ਪਟਿਆਲਾ : ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿੱਚ ਨਾਨ-ਫਾਇਰ ਕੁਕਿੰਗ ਮੁਕਾਬਲੇ ਕਰਵਾਏ ਗਏ । ਇਸ ਮੁਕਾਬਲੇ ਦਾ ਆਯੋਜਨ ਸ਼੍ਰੀਮਤੀ ਉਪਾਸਨਾ ਅਤੇ ਸ਼੍ਰੀਮਤੀ ਰਿਤੂ ਗੁਪਤਾ ਨੇ ਕੀਤਾ । ਇਸ ਮੁਕਾਬਲੇ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨ ਤਿਆਰ ਕਰਕੇ ਅਤੇ ਆਕਰਸ਼ਕ ਤਰੀਕੇ ਨਾਲ ਪਰੋਸ ਕੇ ਆਪਣੀ ਪਾਕਿ ਕਲਾ ਦਾ ਪ੍ਰਦਰਸ਼ਨ ਕੀਤਾ। ਨੌਵੀਂ ਜਮਾਤ ਵਿੱਚੋਂ ਦੀਕਸ਼ਾ ਅਤੇ ਵਰਿੰਦਰਜੀਤ ਕੌਰ ਪਹਿਲੇ ਸਥਾਨ ’ਤੇ ਰਹੀਆਂ । ਨੌਵੀਂ ਜਮਾਤ ਵਿੱਚੋਂ ਦੀਕਸ਼ਾ ਅਤੇ ਵਰਿੰਦਰਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਦਸਵੀਂ ਜਮਾਤ ਵਿੱਚੋਂ ਤੇਜਵੀਰ ਕੌਰ ਅਤੇ ਸਮਰੀਤ ਕੌਰ, ਮਨਜੋਤ ਸਿੰਘ ਅਤੇ ਵਤਨਪ੍ਰੀਤ ਸਿੰਘ ਅਤੇ ਮੁਸਕਾਨ ਅਤੇ ਪ੍ਰਣੀਤਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲਸ਼੍ਰੀਮਤੀ ਸੁਖਜੀਤ ਕੌਰ ਜੀ ਨੇ ਇਸ ਮੁਕਾਬਲੇ ਦੀ ਜੱਜਮੈਂਟ ਕੀਤੀ । ਉਨ੍ਹਾਂ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਵਧਾਈ ਦਿੱਤੀ । ਉਨ੍ਹਾਂ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ।

Advertisement
Advertisement
Advertisement
Advertisement
Scroll to Top