Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 2:45 am

+91 90915 01313 , +91 90916 01313

punjabbanni@gmail.com
punjabbani@yahoo.com

ਸੰਭਾਲ ਵਿਚ ਹਿੰਸਾ ਦੌਰਾਨ ਪ੍ਰਦਰਸ਼ਨਕਾਰੀਆਂ ਕੋਲੋਂ ਕਰੇਗੀ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਦੀ ਵਸੂਲੀ : ਯੂ. ਪੀ. ਸਰਕਾਰ

ਸੰਭਾਲ ਵਿਚ ਹਿੰਸਾ ਦੌਰਾਨ ਪ੍ਰਦਰਸ਼ਨਕਾਰੀਆਂ ਕੋਲੋਂ ਕਰੇਗੀ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਦੀ ਵਸੂਲੀ : ਯੂ. ਪੀ. ਸਰਕਾਰ

ਸੰਭਾਲ ਵਿਚ ਹਿੰਸਾ ਦੌਰਾਨ ਪ੍ਰਦਰਸ਼ਨਕਾਰੀਆਂ ਕੋਲੋਂ ਕਰੇਗੀ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਦੀ ਵਸੂਲੀ : ਯੂ. ਪੀ. ਸਰਕਾਰ
ਲਖਨਊ : ਭਾਰਤ ਦੇਸ਼ ਦੀ ਰਾਜਧਾਨੀ ਉੱਤਰ ਪ੍ਰਦੇਸ਼ ਸਰਕਾਰ ਸੰਭਲ ਵਿੱਚ ਹਾਲ ਹੀ ’ਚ ਹੋਈ ਹਿੰਸਾ ਦੌਰਾਨ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਦੀ ਵਸੂਲੀ ਪ੍ਰਦਰਸ਼ਨਕਾਰੀਆਂ ਕੋਲੋਂ ਕਰੇਗੀ। ਇਨ੍ਹਾਂ ਦੀ ਪਛਾਣ ਕਰਨ ਲਈ ਵੱਖ-ਵੱਖ ਥਾਵਾਂ ’ਤੇ ਪੋਸਟਰ ਲਾਏ ਜਾਣਗੇ । ਪਿਛਲੇ ਐਤਵਾਰ ਨੂੰ ਸੰਭਲ ਵਿੱਚ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਹਿੰਸਾ ਭੜਕ ਗਈ ਸੀ, ਜਿਸ ਵਿੱਚ ਚਾਰ ਲੋਕ ਮਾਰੇ ਗਏ ਸਨ । ਇਸ ਦੌਰਾਨ ਕੀਤੇ ਗਏ ਪਥਰਾਅ ਵਿੱਚ ਜਨਤਕ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਸੀ।ਰਾਜ ਸਰਕਾਰ ਦੇ ਬੁਲਾਰੇ ਨੇ ਅੱਜ ਕਿਹਾ, ‘ਸੂਬਾ ਸਰਕਾਰ ਸੰਭਲ ਵਿੱਚ ਹਿੰਸਾ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਰੁਖ ਅਪਣਾ ਰਹੀ ਹੈ। ਹਿੰਸਾ ਕਰਨ ਵਾਲਿਆਂ ਦੇ ਪੋਸਟਰ ਵੱਖ-ਵੱਖ ਥਾਵਾਂ ’ਤੇ ਲਾਏ ਜਾਣਗੇ ਅਤੇ ਉਨ੍ਹਾਂ ਕੋਲੋਂ ਹੀ ਨੁਕਸਾਨ ਦੀ ਵਸੂਲੀ ਕੀਤੀ ਜਾਵੇਗੀ । ਉਨ੍ਹਾਂ ਦੀ ਲਈ ਸੂਚਨਾ ਦੇਣ ਵਾਲਿਆਂ ਨੂੰ ਇਨਾਮ ਵੀ ਦਿੱਤਾ ਜਾ ਸਕਦਾ ਹੈ । ਦੂਜੇ ਪਾਸੇ ਭਾਜਪਾ ਨੇ ਅੱਜ ਆਖਿਆ ਕਿ ਸੰਭਲ ਜ਼ਿਲ੍ਹੇ ’ਚ ਹਾਲੀਆ ਹਿੰਸਕ ਘਟਨਾ ਲਈ ਜ਼ਿੰਮੇਵਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ।

Advertisement
Advertisement
Advertisement
Advertisement
Scroll to Top