Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਪੂਤਿਨ

ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਪੂਤਿਨ

ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਪੂਤਿਨ
ਮਾਸਕੋ, 24 ਜੂਨ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਨਿੱਜੀ ਫੌਜ ‘ਵੈਗਨਰ ਗਰੁੱਪ’ ਦੇ ਮੁਖੀ ਯੇਵਗੇਨੀ ਪ੍ਰਿਗੋਜ਼ਿਨ ਵੱਲੋਂ ਹਥਿਆਰਬੰਦ ਬਗਾਵਤ ਦੇ ਐਲਾਨ ਤੇ ਬਾਗੀਆਂ ਵੱਲੋਂ ਦੇਸ਼ ਦੇ ਸ਼ਹਿਰ ’ਤੇ ਕਬਜ਼ੇ ਦੇ ਦਾਅਵੇ ਬਾਅਦ ਰਾਸ਼ਟਰ ਨੂੰ ਸੰਬੋਧਨ ਕੀਤਾ। ਪੂਤਿਨ ਨੇ ਪ੍ਰਿਗੋਜ਼ਿਨ ਦੇ ਹਥਿਆਰਬੰਦ ਵਿਦਰੋਹ ਦੇ ਐਲਾਨ ਨੂੰ ‘ਦੇਸ਼ਧ੍ਰੋਹ’ ਅਤੇ ਵਿਸ਼ਵਾਸਘਾਤ ਕਰਾਰ ਦਿੱਤਾ ਅਤੇ ਹਰ ਕੀਮਤ ’ਤੇ ਰੂਸ ਅਤੇ ਇਸ ਦੇ ਲੋਕਾਂ ਦੀ ਰੱਖਿਆ ਕਰਨ ਦਾ ਭਰੋਸਾ ਦਿੱਤਾ। ਪੂਤਿਨ ਨੇ ਕਿਹਾ ਕਿ ਰੂਸ ਆਪਣੇ ਭਵਿੱਖ ਲਈ ਸਭ ਤੋਂ ਮੁਸ਼ਕਲ ਲੜਾਈ ਲੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਗਾਵਤ ਸਾਡੇ ਦੇਸ਼ ਲਈ ਇੱਕ ਵੱਡਾ ਖ਼ਤਰਾ ਹੈ ਅਤੇ ਅਸੀਂ ਇਸਦੇ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ। ਵਿਦਰੋਹ ਦੀ ਸਾਜ਼ਿਸ਼ ਰਚਣ ਵਾਲੇ ਸਾਰੇ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਹਥਿਆਰਬੰਦ ਬਲਾਂ ਅਤੇ ਹੋਰ ਸਰਕਾਰੀ ਏਜੰਸੀਆਂ ਨੂੰ ਜ਼ਰੂਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

Advertisement
Advertisement
Advertisement
Advertisement
Scroll to Top