Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 4:16 am

+91 90915 01313 , +91 90916 01313

punjabbanni@gmail.com
punjabbani@yahoo.com

ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਉਦਯੋਗਪਤੀ ਗੌਤਮ ਅਡਾਨੀ ਵੱਲੋਂ ਦਿੱਤੇ 100 ਕਰੋੜ ਰੁਪਏ ਦੇ ਦਾਨ ਨੂੰ ਸਵੀਕਾਰ ਨਹੀਂ ਕਰੇਗੀ : ਮੁੱਖ ਮੰਤਰੀ ਏ ਰੇਵੰਤ ਰੈੱਡੀ

ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਉਦਯੋਗਪਤੀ ਗੌਤਮ ਅਡਾਨੀ ਵੱਲੋਂ ਦਿੱਤੇ 100 ਕਰੋੜ ਰੁਪਏ ਦੇ ਦਾਨ ਨੂੰ ਸਵੀਕਾਰ ਨਹੀਂ ਕਰੇਗੀ : ਮੁੱਖ ਮੰਤਰੀ ਏ ਰੇਵੰਤ ਰੈੱਡੀ

ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਉਦਯੋਗਪਤੀ ਗੌਤਮ ਅਡਾਨੀ ਵੱਲੋਂ ਦਿੱਤੇ 100 ਕਰੋੜ ਰੁਪਏ ਦੇ ਦਾਨ ਨੂੰ ਸਵੀਕਾਰ ਨਹੀਂ ਕਰੇਗੀ : ਮੁੱਖ ਮੰਤਰੀ ਏ ਰੇਵੰਤ ਰੈੱਡੀ
ਹੈਦਰਾਬਾਦ : ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਸਥਾਪਤ ਕੀਤੀ ਜਾ ਰਹੀ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਉਦਯੋਗਪਤੀ ਗੌਤਮ ਅਡਾਨੀ ਵੱਲੋਂ ਦਿੱਤੇ 100 ਕਰੋੜ ਰੁਪਏ ਦੇ ਦਾਨ ਨੂੰ ਸਵੀਕਾਰ ਨਹੀਂ ਕਰੇਗੀ । ਮੁੱਖ ਮੰਤਰੀ ਦਾ ਇਹ ਐਲਾਨ ਅਡਾਨੀ ਗਰੁੱਪ ਦੇ ਚੇਅਰਮੈਨ ’ਤੇ ਅਮਰੀਕੀ ਅਦਾਲਤ ’ਚ ਰਿਸ਼ਵਤਖੋਰੀ ਦੇ ਦੋਸ਼ ਲਾਏ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ । ਅਡਾਨੀ ਫਾਊਂਡੇਸ਼ਨ ਦੀ ਚੇਅਰਪਰਸਨ ਪ੍ਰੀਤੀ ਅਡਾਨੀ ਨੂੰ ਲਿਖੇ ਪੱਤਰ ਵਿੱਚ ਸੂਬਾ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ (ਉਦਯੋਗ) ਜੈੇਸ਼ ਰੰਜਨ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੌਜੂਦਾ ਹਾਲਾਤ ਅਤੇ ਵਿਵਾਦਾਂ ਦੇ ਮੱਦੇਨਜ਼ਰ ਫੰਡਾਂ ਦੀ ਮੰਗ ਨਾ ਕਰਨ ।

Advertisement
Advertisement
Advertisement
Advertisement
Scroll to Top