Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਡਲੇਵਾਲ ਦੀ ਉਮਰ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਪੁਲਿਸ ਵੱਲੋਂ ਉਹਨਾਂ ਨੂੰ ਮੈਡੀਕਲ ਜਾਂਚ ਲਈ ਲੁਧਿਆਣਾ ਡੀ. ਐਮ. ਸੀ. ਲਿਆਂਦਾ ਗਿਆ ਹੈ : ਡੀ. ਆਈ. ਜੀ. ਸਿੱਧੁ

ਡਲੇਵਾਲ ਦੀ ਉਮਰ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਪੁਲਿਸ ਵੱਲੋਂ ਉਹਨਾਂ ਨੂੰ ਮੈਡੀਕਲ ਜਾਂਚ ਲਈ ਲੁਧਿਆਣਾ ਡੀ. ਐਮ. ਸੀ. ਲਿਆਂਦਾ ਗਿਆ ਹੈ : ਡੀ. ਆਈ. ਜੀ. ਸਿੱਧੁ

ਡਲੇਵਾਲ ਦੀ ਉਮਰ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਪੁਲਿਸ ਵੱਲੋਂ ਉਹਨਾਂ ਨੂੰ ਮੈਡੀਕਲ ਜਾਂਚ ਲਈ ਲੁਧਿਆਣਾ ਡੀ. ਐਮ. ਸੀ. ਲਿਆਂਦਾ ਗਿਆ ਹੈ : ਡੀ. ਆਈ. ਜੀ. ਸਿੱਧੁ
ਪਟਿਆਲ : ਪਟਿਆਲਾ ਰੇਂਜ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਜਗਜੀਤ ਸਿੰਘ ਡੱਲੇਵਾਲ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਦਾ ਐਲਾਨ ਕੀਤਾ ਗਿਆ ਸੀ । ਡਲੇਵਾਲ ਦੀ ਉਮਰ ਅਤੇ ਸਿਹਤ ਦਾ ਧਿਆਨ ਰੱਖਦੇ ਹੋਏ ਪੁਲਿਸ ਵੱਲੋਂ ਉਹਨਾਂ ਨੂੰ ਮੈਡੀਕਲ ਜਾਂਚ ਲਈ ਲੁਧਿਆਣਾ ਡੀ. ਐਮ. ਸੀ. ਲਿਆਂਦਾ ਗਿਆ ਹੈ । ਡੀ. ਆਈ. ਜੀ. ਸਿੱਧੂ ਨੇ ਕਿਹਾ ਕਿ ਜਦੋਂ ਮਰਨ ਵਰਤ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਮੌਕੇ `ਤੇ ਭਾਰੀ ਗਿਣਤੀ ਲੋਕ ਇਕੱਠੇ ਹੋ ਜਾਂਦੇ ਹਨ, ਜਿਸ ਨਾਲ ਲੋੜਵੰਦ ਤੱਕ ਸਿਹਤ ਸੁਵਿਧਾ ਪਹੁੰਚਣੀ ਮੁਸ਼ਕਲ ਹੋ ਜਾਂਦੀ ਹੈ, ਇਸ ਲਈ ਜਗਜੀਤ ਸਿੰਘ ਡੱਲੇਵਾਲ ਦੀ ਉਮਰ ਅਤੇ ਸਿਹਤ ਨੂੰ ਤਰਜੀਹ ਦਿੰਦੇ ਹੋਏ ਹਸਪਤਾਲ ਵਿੱਚ ਜਾਂਚ ਲਈ ਲਿਆਂਦਾ ਗਿਆ ਹੈ ।

Advertisement
Advertisement
Advertisement
Advertisement
Scroll to Top