Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:05 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਇੰਜਨੀਅਰਿੰਗ ਵਿਸ਼ੇ ਦੇ ਦੋ ਅਧਿਆਪਕਾਂ ਵੱਲੋਂ ਲਿਖੀ ਕਿਤਾਬ ਰਿਲੀਜ਼

ਪੰਜਾਬੀ ਯੂਨੀਵਰਸਿਟੀ ਵਿਖੇ ਇੰਜਨੀਅਰਿੰਗ ਵਿਸ਼ੇ ਦੇ ਦੋ ਅਧਿਆਪਕਾਂ ਵੱਲੋਂ ਲਿਖੀ ਕਿਤਾਬ ਰਿਲੀਜ਼

ਪੰਜਾਬੀ ਯੂਨੀਵਰਸਿਟੀ ਵਿਖੇ ਇੰਜਨੀਅਰਿੰਗ ਵਿਸ਼ੇ ਦੇ ਦੋ ਅਧਿਆਪਕਾਂ ਵੱਲੋਂ ਲਿਖੀ ਕਿਤਾਬ ਰਿਲੀਜ਼
ਪਟਿਆਲਾ, 25 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਤੋਂ ਡਾ. ਰੀਚਾ ਸ਼ਰਮਾ ਅਤੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਤੋਂ ਡਾ. ਲਕਸ਼ਮੀ ਸ਼ੰਕਰ ਵੱਲੋਂ ਸਾਂਝੇ ਤੌਰ ‘ਤੇ ਲਿਖੀ ਪੁਸਤਕ ਰਿਲੀਜ਼ ਕੀਤਾ ਗਿਆ । ਖੋਜ ਵਿਧੀ ਅਤੇ ਪ੍ਰਕਾਸ਼ਨ ਨੈਤਿਕਤਾ ਦੇ ਵਿਸ਼ੇ ਉੱਤੇ ਲਿਖੀ ਇਸ ਪੁਸਤਕ ਨੂੰ ਫੈਕਲਟੀ ਆਫ਼ ਇੰਜਨੀਅਰਿੰਗ ਦੇ ਡੀਨ ਡਾ. ਗੁਰਮੀਤ ਕੌਰ ਵੱਲੋਂ ਰਿਲੀਜ਼ ਕੀਤਾ ਗਿਆ । ਇਸ ਮੌਕੇ ਸਾਬਕਾ ਡੀਨ ਖੋਜ ਡਾ. ਮਨਜੀਤ ਸਿੰਘ ਪੱਤੜ, ਈ. ਸੀ. ਈ. ਮੁਖੀ ਕੁਲਵਿੰਦਰ ਸਿੰਘ ਮਾਹਲੀ, ਡਾ. ਰਣਜੀਤ ਕੌਰ, ਡਾ. ਅਮਨਦੀਪ ਸਿੰਘ ਸੱਪਲ, ਡਾ. ਚਰਨਜੀਤ ਸਿੰਘ ਹਾਜ਼ਿਰ ਰਹੇ । ਡਾ. ਲਕਸ਼ਮੀ ਸ਼ੰਕਰ ਨੇ ਦੱਸਿਆ ਕਿ ਇਹ ਪੁਸਤਕ ਪੀ. ਐੱਚ. ਡੀ. ਵਿਦਿਆਰਥੀਆਂ ਲਈ ਉਨ੍ਹਾਂ ਦੇ ਖੋਜ ਕਾਰਜਾਂ ਵਿੱਚ ਮਦਦਗਾਰ ਹੋਵੇਗੀ । ਡਾ. ਰੀਚਾ ਸ਼ਰਮਾ ਨੇ ਦੱਸਿਆ ਕਿ ਇਹ ਕਿਤਾਬ ਦਰਅਸਲ -ਐੱਚ.ਡੀ. ਰਿਸਰਚ ਮੈਥੋਡੋਲੋਜੀ ਸਿਲੇਬਸ ਨੂੰ ਮੁੱਖ ਰੱਖ ਕੇ ਹੀ ਲਿਖੀ ਗਈ ਹੈ । ਉਨ੍ਹਾਂ ਕਿਹਾ ਕਿ ਇਹ ਕਿਤਾਬ ਇੰਜੀਨੀਅਰਿੰਗ ਦੀਆਂ ਸਾਰੀਆਂ ਸ਼ਾਖਾਵਾਂ ਲਈ ਲਾਭਦਾਇਕ ਹੈ ।

Advertisement
Advertisement
Advertisement
Advertisement
Scroll to Top