Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਨੇ ਕੀਤਾ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ

ਪੰਜਾਬ ਪੁਲਸ ਨੇ ਕੀਤਾ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ

ਪੰਜਾਬ ਪੁਲਸ ਨੇ ਕੀਤਾ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ
ਚੰਡੀਗੜ੍ਹ : ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ) ਨੇ ਸਾਹਿਬਜਾਦਾ ਅਜੀਤ ਸਿੰਘ ਨਗਰ ਪੁਲਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ । ਗ੍ਰਿਫਤਾਰ ਕੀਤੇ ਗਏ ਗੁਰਗਿਆਂ ਨੂੰ ਅਮਰੀਕਾ-ਅਧਾਰਤ ਕੁਲਵੀਰ ਸਿੰਘ ਲਾਲਾ ਬੈਨੀਪਾਲ ਦੁਆਰਾ ਸੰਚਾਲਿਤ ਕੀਤਾ ਜਾ ਰਿਹਾ ਸੀ, ਜੋ ਕਿ ਭਗੌੜੇ ਵਿਦੇਸ਼ੀ ਮੂਲ ਦੇ ਲੱਕੀ ਪਟਿਆਲ ਦਾ ਇੱਕ ਸਹਿਯੋਗੀ ਸੀ, ਜਿਸ ਨੇ ਪਹਿਲਾਂ ਦੋ ਵੱਖ-ਵੱਖ, ਇੱਕ ਫਾਈਨਾਂਸਰ ਅਤੇ ਦੂਜਾ ਐਸ. ਏ. ਐਸ. ਨਗਰ ਵਿੱਚ ਇੱਕ ਵਿਰੋਧੀ ਗਰੋਹ ਦੇ ਮੈਂਬਰ ਉੱਤੇ ਹਮਲਿਆਂ ਦੀ ਯੋਜਨਾ ਬਣਾਈ ਸੀ । ਮੁਲਜ਼ਮਾਂ ਤੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ । ਇਨ੍ਹਾਂ ਕੋਲੋਂ 2 ਪਿਸਤੌਲਾਂ ਸਮੇਤ 7 ਜਿੰਦਾ ਕਾਰਤੂਸ ਬਰਾਮਦ ਹੋਏ ਹਨ ।

Advertisement
Advertisement
Advertisement
Advertisement
Scroll to Top