Breaking News ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਜਿੱਤਣ ਵਾਲੇ ਨਵੇਂ ਵਿਧਾਇਕਾਂ ਨਾਲ ਕੀਤੀ ਮੁਲਾਕਾਤਐਸ. ਬੀ. ਐਸ. ਨਗਰ ਤੋਂ ਫੜੀ ਡੀ. ਏ. ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਪੁਸ਼ਟੀ ਹੋਣ ਤੇ ਐਫ. ਆਈ. ਆਰ. ਦਰਜਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਆਪ ਐਮ. ਪੀ. ਕੰਗ ਨੇ ਦਿੱਤਾ ਲੋਕ ਸਭਾ ਵਿਚ ਮੁਲਤਵੀ ਨੋਟਿਸਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ

ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ : ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 November, 2024, 03:24 PM

ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ : ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ
ਹਰਿਆਣਾ : ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ, ਕਿਉਂਕਿ ਕਿਸੇ ਨੂੰ ਪੈਦਲ ਜਾਣ ਤੋਂ ਰੋਕਣਾ ਗੈਰ-ਕਾਨੂੰਨੀ ਹੈ । ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਜਾਣਾ ਚਾਹੀਦਾ ਹੈ । ਜਿਕਰਯੋਗ ਹੈ ਕਿ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ ।



Scroll to Top