Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:42 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਨਾਭਾ ਖੇਤਰ 'ਚ ਡਰੋਪਸੀ ਬਿਮਾਰੀ ਦੇ ਕੇਸ ਦੀ ਜਾਂਚ ਲਈ ਕਮੇਟੀ ਗਠਿਤ

ਡਿਪਟੀ ਕਮਿਸ਼ਨਰ ਵੱਲੋਂ ਨਾਭਾ ਖੇਤਰ 'ਚ ਡਰੋਪਸੀ ਬਿਮਾਰੀ ਦੇ ਕੇਸ ਦੀ ਜਾਂਚ ਲਈ ਕਮੇਟੀ ਗਠਿਤ

ਡਿਪਟੀ ਕਮਿਸ਼ਨਰ ਵੱਲੋਂ ਨਾਭਾ ਖੇਤਰ ‘ਚ ਡਰੋਪਸੀ ਬਿਮਾਰੀ ਦੇ ਕੇਸ ਦੀ ਜਾਂਚ ਲਈ ਕਮੇਟੀ ਗਠਿਤ
ਨਾਭਾ/ਪਟਿਆਲਾ, 26 ਨਵੰਬਰ : ਪਟਿਆਲਾ ਦੇ ਫ਼ੀਲਡ ਅਫ਼ਸਰ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਨਾਭਾ ਵਿਖੇ ਇਕੋ ਪਰਿਵਾਰ ਵਿੱਚ ਆਈ ਬਿਮਾਰੀ ਐਪੀਡੇਮਿਕ ਡਰੋਪਸੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਸ ਕੇਸ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ ‘ਤੇ ਐਸ. ਡੀ. ਐਮ. ਨਾਭਾ ਦੀ ਅਗਵਾਈ ਹੇਠ ਪੰਜ ਮੈਂਬਰੀ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਐਸ. ਡੀ. ਐਮ. ਨਾਭਾ, ਡੀ. ਐਸ. ਪੀ. ਨਾਭਾ, ਜ਼ਿਲ੍ਹਾ ਐਪੀਡੋਮੋਲੋਜਿਸਟ (ਆਈ. ਡੀ. ਐਸ. ਪੀ.) ਸਿਵਲ ਸਰਜਨ ਪਟਿਆਲਾ, ਸੀਨੀਅਰ ਮੈਡੀਕਲ ਅਫ਼ਸਰ ਨਾਭਾ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼ਾਮਲ ਹਨ । ਉਨ੍ਹਾਂ ਦੱਸਿਆ ਕਿ ਉਕਤ ਕਮੇਟੀ ਇਸ ਘਟਨਾ ਸਬੰਧੀ ਸਿਵਲ ਸਰਜਨ ਪਟਿਆਲਾ ਵੱਲੋਂ ਪਹਿਲਾਂ ਕੀਤੀ ਜਾਂਚ ਰਿਪੋਰਟ ਨੂੰ ਵਾਚਦੇ ਹੋਏ, ਇਸ ਘਟਨਾਂ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕਰੇਗੀ । ਇਸ ਕਮੇਟੀ ਨੂੰ ਆਪਣੀ ਜਾਂਚ ਰਿਪੋਰਟ 7 ਦਿਨਾਂ ਦੇ ਅੰਦਰ ਅੰਦਰ ਮੁੱਖ ਮੰਤਰੀ ਫ਼ੀਲਡ ਅਫ਼ਸਰ ਨੂੰ ਭੇਜਣ ਲਈ ਕਿਹਾ ਗਿਆ ਹੈ ।

Advertisement
Advertisement
Advertisement
Advertisement
Scroll to Top