Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:38 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਨੂੰ ਵੱਡਾ ਝਟਕਾ

ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਨੂੰ ਵੱਡਾ ਝਟਕਾ

ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਨੂੰ ਵੱਡਾ ਝਟਕਾ
ਚੰਡੀਗੜ੍ਹ : ਨਸ਼ਾ ਤਸਕਰੀ ਨੈਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਵੱਲੋਂ 25 ਨਵੰਬਰ 2024 ਨੂੰ ਪ੍ਰੀਵੈਂਸ਼ਨ ਆਫ ਇਲਸਿਟ ਟ੍ਰੈਫਿਕ ਇਨ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ ਰਾਣੋ ਸਰਪੰਚ ਨੂੰ ਅੰਤਰਰਾਸ਼ਟਰੀ ਤਸਕਰਾਂ ਨਾਲ ਸੰਬੰਧ ਹੋਣ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ । ਨਜਾਇਜ਼ ਸਾਧਨਾਂ ਰਾਹੀਂ ਹਾਸਲ ਕੀਤੀ 7.80 ਕਰੋੜ ਰੁਪਏ ਦੀ ਉਸ ਦੀ ਜਾਇਦਾਦ ਨੂੰ ਜ਼ਬਤ ਕਰ ਦਿੱਤਾ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਉਸ ਨੂੰ ਕੇਂਦਰੀ ਜੇਲ੍ਹ, ਕਪੂਰਥਲਾ ਤੋਂ ਕੇਂਦਰੀ ਜੇਲ੍ਹ, ਬਠਿੰਡਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ । ਪੰਜਾਬ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਗੁਰਦੀਪ ਸਿੰਘ ਵਾਰ-ਵਾਰ ਅਪਰਾਧ ਕਰਨ ਦਾ ਆਦੀ ਹੈ, ਜਿਸ ‘ਤੇ ਐਨ. ਡੀ. ਪੀ. ਐਸ. ਐਕਟ ਤਹਿਤ 7 ਕੇਸ ਦਰਜ ਹਨ। ਉਹ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਸੀ । ਏ. ਐਨ. ਟੀ. ਐਫ. ਪੰਜਾਬ ਨਸ਼ਾ ਮੁਕਤ ਪੰਜਾਬ ਲਈ ਵਚਨਬੱਧ ਹੈ ।

Advertisement
Advertisement
Advertisement
Advertisement
Scroll to Top