Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:36 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਰੰਕਾਰ ਨਾਲ ਜੁੜ ਕੇ ਇਨਸਾਨ ਹੁੰਦਾ ਹੈ ਖੁਸ਼ਹਾਲ : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਨਿਰੰਕਾਰ ਨਾਲ ਜੁੜ ਕੇ ਇਨਸਾਨ ਹੁੰਦਾ ਹੈ ਖੁਸ਼ਹਾਲ : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਨਿਰੰਕਾਰ ਨਾਲ ਜੁੜ ਕੇ ਇਨਸਾਨ ਹੁੰਦਾ ਹੈ ਖੁਸ਼ਹਾਲ : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ
-ਸੁਰਜੀਤ ਸੂਫੀ, ਅਮਨ ਦਸੂਹਾ ਨੇ ਆਪਣੇ ਸਾਥੀਆਂ ਸਮੇਤ ਲਿਆ ਸਤਿਗੁਰੂ ਮਾਤਾ ਜੀ ਤੇ ਸੰਗਤ ਦਾ ਅਸ਼ੀਰਵਾਦ
ਹੁਸ਼ਿਆਰਪੁਰ : ਨਿਰੰਕਾਰ ਨਾਲ ਜੁੜ ਕੇ ਇਨਸਾਨ ਖੁਸ਼ਹਾਲ ਹੋ ਜਾਂਦਾ ਹੈ, ਕਿਉਂਕਿ ਖੁਸ਼ਹਾਲੀ ਦਾ ਸ਼੍ਰੋਤ ਇਹ ਨਿਰੰਕਾਰ ਪ੍ਰਭੂ ਹੈ । ਉੱਕਤ ਵਿਚਾਰ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਪਿਛਲੇ ਦਿਨੀਂ ਹੋਏ 77ਵੇਂ ਨਿਰੰਕਾਰੀ ਸੰਤ ਸਮਾਗਮ ਦੌਰਾਨ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਜਦੋਂ ਇਨਸਾਨ ਭਰਮਾਂ ਦੇ ਵਿਚ ਪੈ ਜਾਂਦਾ ਹੈ ਤਾਂ ਦੁੱਖੀ ਰਹਿੰਦਾ ਹੈ ਅਤੇ ਪਰੇਸ਼ਾਨ ਰਹਿੰਦਾ ਹੈ, ਜਦੋਂ ਇਨਸਾਨ ਇਸ ਨਿਰੰਕਾਰ ਪ੍ਰਭੂ ਦੀ ਜਾਣਕਾਰੀ ਹਾਸਿਲ ਕਰਕੇ ਇਸ ਨਾਲ ਜੁੜ ਜਾਂਦਾ ਹੈ ਨਾਲ ਹੀ ਭਰਮਾ ਤੋਂ ਇਨਸਾਨ ਨੂੰ ਮੁਕਤੀ ਮਿਲਦੀ ਹੈ ਨਾਲ ਹੀ ਇਨਸਾਨ ਸੁਖੀ ਜੀਵਨ ਬਤੀਤ ਕਰਦਾ ਹੈ । ਇਸ ਦੌਰਾਨ ਸੁਰਜੀਤ ਸੂਫੀ ਟੇਰਕੀਆਣਾ, ਅਮਨ ਦਸੂਹਾ, ਬਬਲੂ ਜੀ ਤੇ ਸ਼ਸ਼ੀ ਜੀ ਕੋਟਲੀ, ਜੀਵਨ ਜੋਤੀ ਤੇ ਸੁਰਿੰਦਰ ਸਿੰਘ ਮੁਕੇਰੀਆਂ ਨੇ ਇਕ ਕਵਾਲੀ ਪੇਸ਼ ਕਰਕੇ ਸਤਿਗਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਤੇ ਸਾਰੀ ਸੰਗਤ ਦਾ ਅਸ਼ੀਰਵਾਦ ਪ੍ਰਾਪਤ ਕੀਤਾ ।

Advertisement
Advertisement
Advertisement
Advertisement
Scroll to Top