Breaking News ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੰਡੀਆਂਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਸੁਖਬੀਰ ਬਾਦਲ ਤੇ ਹਮਲਾ ਪੰਜਾਬ ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ : ਮੁੱਖ ਮੰਤਰੀ ਮਾਨਪਿੰਡਾਂ ’ਚ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਮੁਕੰਮਲ ਖਾਤਮੇ ਲਈ ਵੀ ਪੰਚਾਇਤਾਂ ਅੱਗੇ ਆਉਣ : ਡਾ. ਰਵਜੋਤ ਸਿੰਘਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਹਰਿਆਣਾ ਦੀਆਂ ਤਿੰਨ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨੇ ਦਿੱਤੇ ਆਪਣੇ ਅਹੁਦਿਆਂ ਤੋਂ ਅਸਤੀਫਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 30 November, 2024, 06:55 PM

ਹਰਿਆਣਾ ਦੀਆਂ ਤਿੰਨ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨੇ ਦਿੱਤੇ ਆਪਣੇ ਅਹੁਦਿਆਂ ਤੋਂ ਅਸਤੀਫਾ
ਹਰਿਆਣਾ : ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਜੀਂਦ ਵਿੱਚ ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ (ਸੀਆਰਐਸਯੂ) ਅਤੇ ਸਿਰਸਾ ਵਿੱਚ ਚੌਧਰੀ ਦੇਵੀ ਲਾਲ ਯੂਨੀਵਰਸਿਟੀ (ਸੀਡੀਐਲਯੂ) ਦੇ ਉਪ ਕੁਲਪਤੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ । ਉਨ੍ਹਾਂ ਦਾ ਕਾਰਜਕਾਲ ਅਜੇ ਬਾਕੀ ਸੀ। ਵਾਈਸ ਚਾਂਸਲਰ ਨੇ ਆਪਣੇ ਅਸਤੀਫੇ ਪਿੱਛੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਹੈ ।



Scroll to Top