Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:53 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ

ਹਰਿਆਣਾ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ

ਹਰਿਆਣਾ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ
ਹਰਿਆਣਾ : ਜੀਂਦ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਕਿਸੇ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਵਸੂਲਣ ਆਏ ਸਨ। ਜਿਵੇਂ ਹੀ ਬਦਮਾਸ਼ਾਂ ਨੇ ਇੱਥੇ ਪੁਲਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ । ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਗੋਲੀਆਂ ਚਲਾਈਆਂ, ਬਦਮਾਸ਼ਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਬਦਮਾਸ਼ਾਂ ਦੀ ਕਾਰ ‘ਤੇ ਗੋਲੀ ਲੱਗੀ । ਇਸ ਤੋਂ ਬਾਅਦ ਬਦਮਾਸ਼ ਕਾਰ ਛੱਡ ਕੇ ਜੰਗਲ ਵੱਲ ਭੱਜ ਗਏ। ਪੁਲਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਵਿੱਚੋਂ ਇੱਕ ਤਲਵਾਰ ਅਤੇ ਦੋ ਪਿਸਤੌਲ ਬਰਾਮਦ ਹੋਏ ਹਨ । ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top