Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:54 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਸਰਕਾਰ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਦਿੱਤੇ ਹੁਕਮ

ਹਰਿਆਣਾ ਸਰਕਾਰ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਦਿੱਤੇ ਹੁਕਮ

ਹਰਿਆਣਾ ਸਰਕਾਰ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਦਿੱਤੇ ਹੁਕਮ
ਹਰਿਆਣਾ : ਹਰਿਆਣਾ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਸਰਕਾਰ ਵੱਲੋਂ ਹੁੱਡਾ ਨੂੰ ਕਿਹਾ ਗਿਆ ਹੈ ਕਿ ਉਸ ਨੂੰ ਚੰਡੀਗੜ੍ਹ ਵਿੱਚ ਦਿੱਤੇ ਮਕਾਨ ਨੰਬਰ 70 ਨੂੰ ਖਾਲੀ ਕਰਨਾ ਪਵੇਗਾ । ਹੁੱਡਾ ਨੇ ਘਰ ਖਾਲੀ ਕਰਨ ਲਈ ਸਰਕਾਰ ਤੋਂ 15 ਦਿਨਾਂ ਦਾ ਸਮਾਂ ਮੰਗਿਆ ਹੈ । ਵਿਰੋਧੀ ਧਿਰ ਦੇ ਕਾਂਗਰਸੀ ਆਗੂ ਨੂੰ ਲੈ ਕੇ ਹਰਿਆਣਾ ਵਿੱਚ ਪਹਿਲਾਂ ਹੀ ਹੰਗਾਮਾ ਚੱਲ ਰਿਹਾ ਹੈ। ਹੁਣ ਸਰਕਾਰੀ ਘਰ ਖਾਲੀ ਕਰਨ ਦੇ ਹੁਕਮਾਂ ਨੇ ਭੁਪਿੰਦਰ ਸਿੰਘ ਹੁੱਡਾ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ ।

Advertisement
Advertisement
Advertisement
Advertisement
Scroll to Top