Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:57 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਚਲਦਿਆਂ ਡਿਪਟੀ ਰਜਿਸਟਰਾਰ ਮਨਜੀਤ ਕੌਰ ਨੂੰ ਦਿੱਤਾ ਪੀ. ਯੂ. ਵਿਚਸਵਿਧਾ ਸੈਂਟਰ ਦਾ ਚਾਰਜ

ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਚਲਦਿਆਂ ਡਿਪਟੀ ਰਜਿਸਟਰਾਰ ਮਨਜੀਤ ਕੌਰ ਨੂੰ ਦਿੱਤਾ ਪੀ. ਯੂ. ਵਿਚਸਵਿਧਾ ਸੈਂਟਰ ਦਾ ਚਾਰਜ

ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਚਲਦਿਆਂ ਡਿਪਟੀ ਰਜਿਸਟਰਾਰ ਮਨਜੀਤ ਕੌਰ ਨੂੰ ਦਿੱਤਾ ਪੀ. ਯੂ. ਵਿਚਸਵਿਧਾ ਸੈਂਟਰ ਦਾ ਚਾਰਜ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀਆ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਸਵਿਧਾ ਸੈਂਟਰ ਦਾ ਚਾਰਜ ਡਿਪਟੀ ਰਜਿਸਟਰਾਰ ਮਨਜੀਤ ਕੌਰ ਨੂੰ ਦਿੱਤਾ ਗਿਆ ਇਸ ਸੀਟ ਤੇ ਪਹਿਲਾਂ ਡਾ. ਪ੍ਰਭਲੀਨ ਸਿੰਘ ਕੰਮ ਕਰ ਰਹੇ ਸਨ ਜੋ ਕਿ ਹਰਿਆਣਾ ਸਰਕਾਰ ਅੰਦਰ ਡੈਪੋਟੇਸ਼ਨ ਤੇ ਜਾਣ ਕਾਰਨ ਕਾਫ਼ੀ ਲੰਮੇ ਸਮੇਂ ਤੋਂ ਇਹ ਸੀਟ ਖਾਲੀ ਸੀ । ਡਿਪਟੀ ਰਜਿਸਟਰਾਰ ਮਨਜੀਤ ਕੌਰ ਵੱਲੋਂ ਅਮਲਾ ਸ਼ਾਖਾ ਵਿਖੇ ਵਧੀਆ ਸੇਵਾਵਾਂ ਨਿਭਾਉਣ ਕਾਰਨ ਰਜਿਸਟਰਾਰ ਸਾਹਿਬ ਵੱਲੋਂ ਇਹ ਡਿਊਟੀ ਉਨ੍ਹਾਂ ਨੂੰ ਸੌਂਪੀ ਗਈ ਹੈ । ਮੈਡਮ ਮਨਜੀਤ ਕੌਰ ਵੱਲੋਂ ਦੱਸਿਆ ਗਿਆ ਉਹ ਆਪਣੀ ਡਿਊਟੀ ਦੌਰਾਨ ਵਿਦਿਆਰਥੀਆਂ ਦੀ ਹਰ ਸਮੱਸਿਆਵਾਂ ਦਾ ਹੱਲ ਤਨਦੇਹੀ ਨਾਲ ਕਰਨਗੇ । ਇਸ ਸਮੇਂ ਸਹਾਇਕ ਰਜਿਸਟਰਾਰ ਖੁਸ਼ਵਿੰਦਰ ਸਿੰਘ, ਨਿਗਰਾਨ ਭੁਪਿੰਦਰ ਕੌਰ, ਗਗਨਦੀਪ ਸ਼ਰਮਾ ਸੀਨੀਅਰ ਕਰਮਚਾਰੀ ਲੀਡਰ, ਰਿਦਮ ਮਾਨਸਾ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top