Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਸਿੱਧ ਫਿ਼ਲਮ ਸਟਾਰ ਸਲਮਾਨ ਖਾਨ ਨੂੰ ਫਿਰ ਤੋਂ ਧਮਕੀ ਮਿਲਣ ਤੇ ਪੁਲਸ ਕੀਤਾ ਅਣਪਛਾਤੇ ਵਿਅਕਤੀ ਖਿ਼ਲਾਫ਼ ਮਾਮਲਾ ਦਰਜ

ਪ੍ਰਸਿੱਧ ਫਿ਼ਲਮ ਸਟਾਰ ਸਲਮਾਨ ਖਾਨ ਨੂੰ ਫਿਰ ਤੋਂ ਧਮਕੀ ਮਿਲਣ ਤੇ ਪੁਲਸ ਕੀਤਾ ਅਣਪਛਾਤੇ ਵਿਅਕਤੀ ਖਿ਼ਲਾਫ਼ ਮਾਮਲਾ ਦਰਜ

ਪ੍ਰਸਿੱਧ ਫਿ਼ਲਮ ਸਟਾਰ ਸਲਮਾਨ ਖਾਨ ਨੂੰ ਫਿਰ ਤੋਂ ਧਮਕੀ ਮਿਲਣ ਤੇ ਪੁਲਸ ਕੀਤਾ ਅਣਪਛਾਤੇ ਵਿਅਕਤੀ ਖਿ਼ਲਾਫ਼ ਮਾਮਲਾ ਦਰਜ
ਨਵੀਂ ਦਿੱਲੀ : ਪ੍ਰਸਿੱਧ ਫਿ਼ਲਮ ਸਟਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਤੋਂ ਧਮਕੀ ਭਰਿਆ ਸੁਨੇਹਾ ਵੀਰਵਾਰ ਰਾਤ ਨੂੰ ਮੁੰਬਈ ਦੇ ਟਰੈਫਿਕ ਕੰਟਰੋਲ ਰੂਮ ਨੂੰ ਭੇਜਿਆ ਗਿਆ । ਵਰਲੀ ਪੁਲਸ ਨੇ ਅਣਪਛਾਤੇ ਵਿਅਕਤੀ ਖਿ਼ਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਧਮਕੀ ਭਰੇ ਸੰਦੇਸ਼ ਵਿਚ ‘ਸਲਮਾਨ ਖਾਨ ਅਤੇ ਲਾਰੈਂਸ ਬਿਸ਼ਨੋਈ’ ‘ਤੇ ਇਕ ਗੀਤ ਲਿਖਿਆ ਗਿਆ ਹੈ । ਧਮਕੀ ਵਿੱਚ ਕਿਹਾ ਗਿਆ ਹੈ ਕਿ ਗੀਤ ਲਿਖਣ ਵਾਲੇ ਨੂੰ ਇੱਕ ਮਹੀਨੇ ਦੇ ਅੰਦਰ ਮਾਰ ਦਿੱਤਾ ਜਾਵੇਗਾ । ਉਸ ਦੀ ਹਾਲਤ ਅਜਿਹੀ ਕੀਤੀ ਜਾਵੇਗੀ ਕਿ ਉਹ ਆਪਣੇ ਨਾਂ ‘ਤੇ ਗੀਤ ਨਹੀਂ ਲਿਖ ਸਕੇਗਾ, ਜੇਕਰ ਸਲਮਾਨ ਖਾਨ ‘ਚ ਹਿੰਮਤ ਹੈ ਤਾਂ ਬਚਾ ਕੇ ਦਿਖਾਵੇ। ਦੱਸਣਯੋਗ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ।

Advertisement
Advertisement
Advertisement
Advertisement
Scroll to Top