Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਨਵਾਂਸ਼ਹਿਰ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਕਈ ਲੋਕ ਹੋਏ ਫੱਟੜ

ਨਵਾਂਸ਼ਹਿਰ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਕਈ ਲੋਕ ਹੋਏ ਫੱਟੜ

ਨਵਾਂਸ਼ਹਿਰ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਕਈ ਲੋਕ ਹੋਏ ਫੱਟੜ
ਨਵਾਂਸ਼ਹਿਰ : ਨਵਾਂਸ਼ਹਿਰ ਦੇ ਪਿੰਡ ਜਾਡਲਾ ਨੇੜੇ ਨੈਸ਼ਨਲ ਹਾਈਵੇ `ਤੇ ਜੈਪੁਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ਦੇ ਸਮੇਂ ਬੱਸ `ਚ 25 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ `ਚੋਂ 20 ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ । ਐਸ. ਐਸ. ਐਫ. ਦੀ ਟੀਮ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ । ਇਹ ਬੱਸ ਰਾਮ ਦਲਾਲ ਹਰੀ ਦਾਸ ਟਰਾਂਸਪੋਰਟ ਦੀ ਦੱਸੀ ਜਾਂਦੀ ਹੈ । ਬੱਸ ਦੇ ਕੰਡਕਟਰ ਅਨੁਸਾਰ ਬੱਸ ਜੈਪੁਰ ਤੋਂ ਜੰਮੂ ਜਾ ਰਹੀ ਸੀ ਕਿ ਪਿੰਡ ਜਾਡਲਾ ਦੀ ਲਿੰਕ ਸੜਕ ਤੋਂ ਅਚਾਨਕ ਇੱਕ ਮੋਟਰਸਾਈਕਲ ਸਵਾਰ ਆ ਗਿਆ । ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ । ਬੱਸ ਵਿੱਚ 20 ਤੋਂ 25 ਯਾਤਰੀ ਸਵਾਰ ਸਨ । ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ । ਜਿਸ ਕਰਕੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

Advertisement
Advertisement
Advertisement
Advertisement
Scroll to Top