Breaking News ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਪੰਜਾਬ ਮਾਈਨਜ਼ ਇੰਸਪੈਕਸ਼ਨ' ਮੋਬਾਈਲ ਐਪ ਲਾਂਚਆਪ ਨੇ 3 ਸੀਟਾਂ ਜਿੱਤੀਆਂ, ਕਾਂਗਰਸ ਨੂੰ ਮਿਲੀ ਇੱਕ ਸੀਟਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀਲੋਕਾਂ ਨੂੰ ਆਪਣੀ ਗੱਲ ਰੱਖਣ ਲਈ ਸਮਾਂ ਦੇਣਾ ਹੀ ਅਸਲ ਲੋਕਤੰਤਰ : ਡਾ. ਬਲਬੀਰ ਸਿੰਘਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾਪਤੀ-ਪਤਨੀ ਨੇ ਵਟਸਐਪ ਗਰੁੱਪ ਉਤੇ ਪੁੱਛ ਪੁੱਛ ਕੇ ਘਰ ਵਿੱਚ ਕਰਵਾਇਆ ਆਪਣੇ ਬੱਚਾ ਨੂੰ ਜਨਮਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ

ਜਿ਼ਮਨੀ ਚੋਣਾਂ ਤੋਂ ਬਾਅਦ ਇਨ੍ਹਾਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਾਂਗੇ : ਬਿੱਟੂ

ਦੁਆਰਾ: Punjab Bani ਪ੍ਰਕਾਸ਼ਿਤ :Saturday, 09 November, 2024, 01:29 PM

ਜਿ਼ਮਨੀ ਚੋਣਾਂ ਤੋਂ ਬਾਅਦ ਇਨ੍ਹਾਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਾਂਗੇ : ਬਿੱਟੂ
ਲੁਧਿਆਣਾ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਸਾਨ ਆਗੂਆਂ ਨੂੰ ਲੈ ਕੇ ਬਿਆਨ ਦਿੰਦਿਆਂ ਆਖਿਆ ਹੈ ਕਿ ਭਾਰਤੀ ਜਨਤਾ ਪਾਰਟੀ (ਬੀ. ਜੇ. ਪੀ.) ਦਾ ਵਿਰੋਧ ਕਿਸਾਨ ਨਹੀਂ ਕਿਸਾਨ ਆਗੂ ਕਰ ਰਹੇ ਹਨ । ਜਿ਼ਮਨੀ ਚੋਣਾਂ ਤੋਂ ਬਾਅਦ ਇਨ੍ਹਾਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਾਂਗੇ। ਕਿਸਾਨ ਲੀਡਰ ਖਾਦ ਦੀਆਂ ਟਰੇਨਾਂ ਲੁੱਟ ਰਹੇ ਹਨ ਕਿਸਾਨ ਲੀਡਰ ਬਣਨ ਤੋਂ ਪਹਿਲਾਂ ਤੇ ਬਾਅਦ ਦੀ ਸੱਪੰਤੀ ਦੀ ਜਾਂਚ ਕਰਵਾਵਾਂਗੇ ।



Scroll to Top