Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਦੁਕਾਨ ਦੀ ਤੀਜੀ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ; ਸਭ ਪਾਸੇ ਹੋਇਆ ਧੂੰਆਂ ਹੀ ਧੂੰਆਂ

ਦੁਕਾਨ ਦੀ ਤੀਜੀ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ; ਸਭ ਪਾਸੇ ਹੋਇਆ ਧੂੰਆਂ ਹੀ ਧੂੰਆਂ

ਦੁਕਾਨ ਦੀ ਤੀਜੀ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ; ਸਭ ਪਾਸੇ ਹੋਇਆ ਧੂੰਆਂ ਹੀ ਧੂੰਆਂ
ਜਲੰਧਰ, 9 ਨਵੰਬਰ (): ਜਲੰਧਰ ਦੇ ਪੰਜ ਪੀਰ ਚੌਕ ਨੇੜੇ ਇਕ ਦੁਕਾਨ ਦੀ ਤੀਜੀ ਮੰਜ਼ਿਲ ‘ਤੇ ਅੱਗ ਲੱਗ ਗਈ । ਇਸ ਘਟਨਾ ਵਿੱਚ ਲੱਖਾਂ ਰੁਪਏ ਦਾ ਸਮਾਨ ਸੜ ਗਿਆ । ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ । ਦੁਕਾਨ ਮਾਲਕ ਨੇ ਦੱਸਿਆ ਕਿ ਉਹ ਬਜ਼ਾਰ ਵਿੱਚ ਮਨਿਆਰੀ ਦਾ ਕੰਮ ਕਰਦਾ ਹੈ । ਉਸਦੀ ਧੀ ਸਭ ਤੋਂ ਪਹਿਲਾਂ ਦੁਕਾਨ ‘ਤੇ ਪਹੁੰਚੀ ਸੀ । ਉਸ ਨੇ ਦੇਖਿਆ ਕਿ ਦੁਕਾਨ ਅੰਦਰ ਧੂੰਆਂ ਹੀ ਧੂੰਆਂ ਸੀ । ਜਦੋਂ ਬੇਟੀ ਨੇ ਉੱਪਰ ਜਾ ਕੇ ਦੇਖਿਆ ਤਾਂ ਅੱਗ ਲੱਗੀ ਹੋਈ ਸੀ । ਘਟਨਾ ਵਿੱਚ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ । ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ । ਮੁੱਢਲੀ ਜਾਂਚ ਅਨੁਸਾਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ ।

Advertisement
Advertisement
Advertisement
Advertisement
Scroll to Top