Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਗਿੱਦੜਬਾਹਾ ਜਿਮਨੀ ਚੋਣ ਵਾਰਡ ਨੰਬਰ 5 ਵਿੱਚ ਵੋਟਰਾਂ ਦਾ ਭਾਰੀ ਉਤਸ਼ਾਹ : ਨਰਿੰਦਰ ਲਾਲੀ

ਗਿੱਦੜਬਾਹਾ ਜਿਮਨੀ ਚੋਣ ਵਾਰਡ ਨੰਬਰ 5 ਵਿੱਚ ਵੋਟਰਾਂ ਦਾ ਭਾਰੀ ਉਤਸ਼ਾਹ : ਨਰਿੰਦਰ ਲਾਲੀ

ਗਿੱਦੜਬਾਹਾ ਜਿਮਨੀ ਚੋਣ ਵਾਰਡ ਨੰਬਰ 5 ਵਿੱਚ ਵੋਟਰਾਂ ਦਾ ਭਾਰੀ ਉਤਸ਼ਾਹ : ਨਰਿੰਦਰ ਲਾਲੀ
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਭਰਵੀਂ ਮੀਟਿੰਗ ਨੂੰ ਕੀਤਾ ਸੰਬੋਧਨ
ਗਿੱਦੜਬਾਹਾ : ਗਿੱਦੜਬਾਹਾ ਜਿਮਨੀ ਚੋਣ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਧਰਮ ਪਤਨੀ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਪ੍ਰਚਾਰ ਲਈ ਆਲ ਇੰਡੀਆ ਕਾਂਗਰਸ ਓ. ਬੀ. ਸੀ ਸੈਲ ਦੇ ਕੋਆਰਡੀਨੇਟਰ ਨਰਿੰਦਰ ਪਾਲ ਲਾਲੀ ਤੇ ਉਹਨਾਂ ਦੀ ਟੀਮ ਨੇ ਵੱਲੋਂ ਗਿੱਦੜਬਾਹਾ ਦੇ ਕਾਂਗਰਸੀ ਅਹੁਦੇਦਾਰਾਂ ਦੇ ਸਹਿਯੋਗ ਨਾਲ ਵਾਰਡ ਨੰਬਰ 5 ਵਿੱਚ ਭਰਵੀਂ ਮੀਟਿੰਗ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ । ਕਿਉਂਕਿ ਤੁਹਾਡੀ ਇੱਕ ਇੱਕ ਵੋਟ ਨੇ ਪੰਜਾਬ ਦਾ ਭਵਿੱਖ ਅਤੇ ਮੁੱਖ ਮੰਤਰੀ ਤੈਅ ਕਰਨਾ ਹੈ । ਉਹਨਾਂ ਨੇ ਵਾਰਡ ਨੰਬਰ 5 ਦੇ ਸਮੂਹ ਵੋਟਰਾਂ ਨੂੰ ਆਉਣ ਵਾਲੀ 20 ਤਰੀਕ ਨੂੰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਤੁਹਾਡੀ ਪਾਈ ਹੋਈ ਇੱਕ-ਇੱਕ ਵੋਟ ਦਾ ਮੁੱਲ ਕਾਂਗਰਸ ਪਾਰਟੀ ਅਤੇ ਰਾਜਾ ਵੜਿੰਗ ਮੋੜੇਗਾ। ਇਸ ਮੌਕੇ ਸੱਤਪਾਲ ਮਹਿਤਾ, ਸੰਜੇ ਸ਼ਰਮਾ, ਗੋਪੀ ਰੰਗੀਲਾ, ਡਿੰਪੀ ਵੜਿੰਗ, ਲਲਿਤ ਭਾਰਦਵਾਜ਼, ਜਸਵਿੰਦਰ ਸਿੰਘ, ਪਰਵੀਨ ਸਿੰਗਲਾ ਆਦ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top