Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 9:20 pm

+91 90915 01313 , +91 90916 01313

punjabbanni@gmail.com
punjabbani@yahoo.com

ਜੇ ਕੇਂਦਰ ’ਚ ਸੱਤਾਧਾਰੀ ਭਾਜਪਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸੋਚ ਅਪਣਾਉਂਦੀ ਤਾਂ ਜੰਮੂ ਕਸ਼ਮੀਰ ਦੇ ਇਹ ਹਾਲਾਤ ਨਾ ਹੁੰਦੇ : ਅਬਦੁੱਲਾ

ਜੇ ਕੇਂਦਰ ’ਚ ਸੱਤਾਧਾਰੀ ਭਾਜਪਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸੋਚ ਅਪਣਾਉਂਦੀ ਤਾਂ ਜੰਮੂ ਕਸ਼ਮੀਰ ਦੇ ਇਹ ਹਾਲਾਤ ਨਾ ਹੁੰਦੇ : ਅਬਦੁੱਲਾ

ਜੇ ਕੇਂਦਰ ’ਚ ਸੱਤਾਧਾਰੀ ਭਾਜਪਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸੋਚ ਅਪਣਾਉਂਦੀ ਤਾਂ ਜੰਮੂ ਕਸ਼ਮੀਰ ਦੇ ਇਹ ਹਾਲਾਤ ਨਾ ਹੁੰਦੇ : ਅਬਦੁੱਲਾ
ਸ੍ਰੀਨਗਰ : ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਜੇ ਕੇਂਦਰ ’ਚ ਸੱਤਾਧਾਰੀ ਭਾਜਪਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸੋਚ ਅਪਣਾਉਂਦੀ ਤਾਂ ਜੰਮੂ ਕਸ਼ਮੀਰ ਦੇ ਇਹ ਹਾਲਾਤ ਨਾ ਹੁੰਦੇ । ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਸ਼ਰਧਾਂਜਲੀ ਸਭਾ ਦੌਰਾਨ ਅਬਦੁੱਲਾ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਜਪਾਈ ਨੇ ਹਮੇਸ਼ਾ ਜੰਮੂ ਕਸ਼ਮੀਰ ਦੇ ਹਾਲਾਤ ਸੁਧਾਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਉਹ 1999 ਵਿੱਚ ਪਹਿਲੀ ਦਿੱਲੀ-ਲਾਹੌਰ ਬੱਸ ਰਾਹੀਂ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਮੀਨਾਰ-ਏ-ਪਾਕਿਸਤਾਨ ਦਾ ਦੌਰਾ ਕੀਤਾ, ਜੋ ਸੌਖਾ ਨਹੀਂ ਸੀ।ਅਬਦੁੱਲਾ ਨੇ ਕਿਹਾ ਕਿ ਫਿਰ ਉਹ ਸਰਹੱਦ ’ਤੇ ਖੜ੍ਹੇ ਹੋਏ ਅਤੇ ਕਿਹਾ ਕਿ ਅਸੀਂ ਦੋਸਤ ਬਦਲ ਸਕਦੇ ਹਾਂ ਪਰ ਗੁਆਂਢੀ ਨਹੀਂ। ਵਾਜਪਾਈ ਨੇ ਕਿਹਾ ਸੀ ਕਿ ਗੱਲਬਾਤ ਹੀ ਇੱਕੋ-ਇੱਕ ਰਸਤਾ ਹੈ। ਉਨ੍ਹਾਂ ਕਈ ਅਸਫਲਤਾਵਾਂ ਦੇ ਬਾਵਜੂਦ ਵਾਰ-ਵਾਰ ਦੋਸਤੀ ਦਾ ਹੱਥ ਵਧਾਇਆ।’ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ (ਵਾਜਪਾਈ) ਨੂੰ ਜਾਣਦਾ ਹਾਂ ਅਤੇ ਉਨ੍ਹਾਂ ਦੇ ਮੰਤਰੀ ਮੰਡਲ ’ਚ ਉਨ੍ਹਾਂ ਨਾਲ ਕੰਮ ਵੀ ਕੀਤਾ ਹੈ। ਜਦੋਂ ਅਸੀਂ ਵਾਜਪਾਈ ਨੂੰ ਯਾਦ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਨੂੰ ਜੰਮੂ ਕਸ਼ਮੀਰ ਦੇ ਸੰਦਰਭ ਵਿੱਚ ਯਾਦ ਕਰਦੇ ਹਾਂ।

Advertisement
Advertisement
Advertisement
Advertisement
Scroll to Top