Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 12:07 am

+91 90915 01313 , +91 90916 01313

punjabbanni@gmail.com
punjabbani@yahoo.com

ਸੰਸਦ ਦਾ ਸਰਦ ਰੁੱਤ ਇਜਲਾਸ 25 ਤੋਂਠ ਸ਼ੁਰੂ ਹੋ ਕੇ ਚੱਲੇਗਾ 20 ਦਸੰਬਰ ਤੱਕ

ਸੰਸਦ ਦਾ ਸਰਦ ਰੁੱਤ ਇਜਲਾਸ 25 ਤੋਂਠ ਸ਼ੁਰੂ ਹੋ ਕੇ ਚੱਲੇਗਾ 20 ਦਸੰਬਰ ਤੱਕ

ਸੰਸਦ ਦਾ ਸਰਦ ਰੁੱਤ ਇਜਲਾਸ 25 ਤੋਂ ਸ਼ੁਰੂ ਹੋ ਕੇ ਚੱਲੇਗਾ 20 ਦਸੰਬਰ ਤੱਕ
ਨਵੀਂ ਦਿੱਲੀ : ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਸੰਸਦ ਦਾ ਸਰਦ ਰੁੱਤ ਇਜਲਾਸ 25 ਨਵੰਬਰ ਤੋਂ ਸ਼ੁਰੂ ਹੋ ਕੇ 20 ਦਸੰਬਰ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਸੰਵਿਧਾਨ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਦਾ ਜਸ਼ਨ 26 ਨਵੰਬਰ ਨੂੰ ਸੰਵਿਧਾਨ ਸਦਨ (ਪੁਰਾਣਾ ਸੰਸਦ ਭਵਨ) ਦੇ ਕੇਂਦਰੀ ਹਾਲ ’ਚ ਮਨਾਇਆ ਜਾਵੇਗਾ। ਉਨ੍ਹਾਂ ਐਕਸ ’ਤੇ ਕਿਹਾ ਕਿ ਮਾਨਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤ ਸਰਕਾਰ ਦੀ ਸਿਫਾਰਸ਼ ’ਤੇ 25 ਨਵੰਬਰ ਤੋਂ 20 ਦਸੰਬਰ ਤੱਕ ਸਰਦ ਰੁੱਤ ਇਜਲਾਸ ਲਈ ਦੋਵਾਂ ਸਦਨਾਂ ਦੀਆਂ ਮੀਟਿੰਗਾਂ ਬੁਲਾਉਣ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ ।

Advertisement
Advertisement
Advertisement
Advertisement
Scroll to Top