Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਸਿ਼ਵ ਸੈਨਾ ਆਗੂਆਂ ਦੇ ਘਰਾਂ ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਗ੍ਰਿਫ਼ਤਾਰ ਚਾਰੋਂ ਮੁਲਜਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਲੀਪਰ ਸੈਲ ਹਨ

ਸਿ਼ਵ ਸੈਨਾ ਆਗੂਆਂ ਦੇ ਘਰਾਂ ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਗ੍ਰਿਫ਼ਤਾਰ ਚਾਰੋਂ ਮੁਲਜਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਲੀਪਰ ਸੈਲ ਹਨ

ਸਿ਼ਵ ਸੈਨਾ ਆਗੂਆਂ ਦੇ ਘਰਾਂ ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਗ੍ਰਿਫ਼ਤਾਰ ਚਾਰੋਂ ਮੁਲਜਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਲੀਪਰ ਸੈਲ ਹਨ
ਲੁਧਿਆਣਾ : ਲੁਧਿਆਣਾ ਵਿੱਚ ਸਿ਼ਵ ਸੈਨਾ ਆਗੂ ਯੋਗੇਸ਼ ਬਖਸ਼ੀ ਅਤੇ ਹਰਕੀਰਤ ਸਿੰਘ ਖੁਰਾਨਾ ਦੇ ਘਰਾਂ ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ 4 ਮੁਲਜਮਾਂ ਨੇ ਪੁੱਛਗਿਛ ਦੌਰਾਨ ਖੁਲਾਸਾ ਕੀਤਾ ਕਿ ਉਹ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇਅ. ਆਈ.) ਦੇ ਸਲੀਪਰ ਸੈੱਲ ਸਨ । ਉਹ ਵਿਦੇਸ਼ ਬੈਠੇ ਹਰਜੀਤ ਸਿੰਘ ਉਰਫ ਲਾਡੀ ਅਤੇ ਸਾਬੀ ਦੁਆਰਾ ਦਿੱਤੇ ਜਾਂਦੇ ਰੁਪਏ ਦੇ ਬਦਲੇ ਉਨਾਂ ਨੂੰ ਸੌਂਪੇ ਗਏ ਕੰਮਾਂ ਨੂੰ ਅੰਜਾਮ ਤੱਕ ਪਹੁੰਚਾਉਂਦੇ ਸਨ । ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬੂਥਗੜ੍ਹ ਜਸਵਿੰਦਰ ਸਿੰਘ ਉਰਫ ਬਿੰਦਰ, ਨਵਾਂ ਸ਼ਹਿਰ ਦੇ ਰਵਿੰਦਰ ਪਾਲ ਸਿੰਘ ਉਰਫ ਰਵੀ, ਮਨੀਸ਼ ਸਾਹਿਦ ਉਰਫ ਸੰਜੂ ਅਤੇ ਅਨਿਲ ਕੁਮਾਰ ਹਨੀ ਵਜੋਂ ਹੋਈ ਹੈ । ਜਿਨ੍ਹਾਂ ਨੂੰ ਪੁਲਿਸ ਨੇ ਮੋਟਰਸਾਈਕਲ ਦਾ ਨੰਬਰ ਅਤੇ ਸੇਫ ਸਿਟੀ ਦੇ 70 ਕੈਮਰਿਆਂ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ । ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ 2 ਮੋਬਾਇਲ ਫੋਨ ਅਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਮੂਲ ਰੂਪ ਵਿੱਚ ਪਾਬੰਦੀਸ਼ੁਦਾ ਸੰਗਠਨ ਬੀਕੇਆਈ ਦੇ ਸਲੀਪਰ ਸੈੱਲ ਹਨ ।

Advertisement
Advertisement
Advertisement
Advertisement
Scroll to Top