Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਲਤਾਨੀ ਮੱਲ ਮੋਦੀ ਕਾਲਜ ਨੇ ਪੰਜਾਬੀ ਯੂਨੀਵਰਸਿਟੀ ਟੇਬਲ ਟੈਨਿਸ (ਲੜਕੀਆਂ) ਅੰਤਰ ਕਾਲਜ ਚੈਪੀਅਨਸ਼ਿਪ ਜਿੱਤੀ

ਮੁਲਤਾਨੀ ਮੱਲ ਮੋਦੀ ਕਾਲਜ ਨੇ ਪੰਜਾਬੀ ਯੂਨੀਵਰਸਿਟੀ ਟੇਬਲ ਟੈਨਿਸ (ਲੜਕੀਆਂ) ਅੰਤਰ ਕਾਲਜ ਚੈਪੀਅਨਸ਼ਿਪ ਜਿੱਤੀ

ਮੁਲਤਾਨੀ ਮੱਲ ਮੋਦੀ ਕਾਲਜ ਨੇ ਪੰਜਾਬੀ ਯੂਨੀਵਰਸਿਟੀ ਟੇਬਲ ਟੈਨਿਸ (ਲੜਕੀਆਂ) ਅੰਤਰ ਕਾਲਜ ਚੈਪੀਅਨਸ਼ਿਪ ਜਿੱਤੀ
ਪਟਿਆਲਾ: 7 ਨਵੰਬਰ : ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਖੇਡਾਂ ਦੇ ਖੇਤਰ ਵਿੱਚ ਵਡੀ ਪ੍ਰਾਪਤੀ ਕਰਦਿਆਂ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਟੇਬਲ ਟੈਨਿਸ (ਲੜਕੀਆਂ) ਚੈਪੀਅਨਸ਼ਿਪ ਜਿੱਤ ਲਈ ਹੈ। ਲਾਲ ਬਹਾਦੁਰ ਸ਼ਾਸਤਰੀ ਅਰਿਆ ਮਹਿਲਾ ਕਾਲਜ, ਬਰਨਾਲਾ ਵਿਖੇ ਹੋਏ ਇਹਨਾਂ ਮੁਕਾਬਲਿਆਂ ਵਿਚ ਮੋਦੀ ਕਾਲਜ ਦੀ ਟੀਮ ਨੇ ਏ. ਪੀ. ਸੀ. ਈ. ਮਸਤੁਆਣਾ ਸਾਹਿਬ ਦੀ ਟੀਮ ਨੂੰ ਹਰਾ ਕੇ ਚੈਂਪੀਅਨਸ਼ਿਪ ਜਿੱਤੀ । ਇਸ ਟੀਮ ਦੇ ਪ੍ਰਮੁੱਖ ਖਿਡਾਰੀਆਂ ਵਿੱਚ ਦੀਕਸ਼ਾ ਸ਼ਰਮਾ, ਲਵਪ੍ਰੀਤ, ਗੁਲਨਾਰ ਧਾਲੀਵਾਲ, ਸਰਗੁਨ ਸਿੰਘ ਅਤੇ ਇੱਕਮਨਪ੍ਰੀਤ ਕੌਰ ਸ਼ਾਮਲ ਸਨ । ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿਤੀ । ਕਾਲਜ ਪ੍ਰਿੰਸੀਪਲ ਨੇ ਕਾਲਜ ਡੀਨ ਸਪੋਰਟਸ ਡਾ. ਸੁਮੀਤ ਕੁਮਾਰ, ਸਪੋਰਟਸ ਵਿਭਾਗ ਦੇ ਮੁਖੀ ਨਿਸ਼ਾਨ ਸਿੰਘ, ਡਾ. ਹਰਨੀਤ ਸਿੰਘ ਅਤੇ ਮਿਸ ਮਨਦੀਪ ਕੌਰ ਨੂੰ ਮੁਬਾਰਕਬਾਦ ਦਿੱਤੀ, ਜਿਨ੍ਹਾਂ ਦੀ ਮਿਹਨਤ ਅਤੇ ਯੋਗ ਅਗਵਾਈ ਸਦਕਾ ਇਹ ਚੈਂਪੀਅਨਸ਼ਿਪ ਕਾਲਜ ਨੂੰ ਹਾਸਲ ਹੋਈ ਹੈ ।

Advertisement
Advertisement
Advertisement
Advertisement
Scroll to Top