Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਦੱਖਣੀ ਪਟਿਆਲਾ ਬਾਈਪਾਸ ਤੋਂ ਟਰਾਂਸ ਹਰਿਆਣਾ ਐਕਸਪ੍ਰੈੱਸ ਵੇਅ ਦੇ ਸੋਸ਼ਲ ਮੀਡੀਆ ’ਤੇ ਘੁੰਮ ਰਹੇ ਫਰਜ਼ੀ ਨਕਸ਼ੇ ਦਾ ਹਾਈਵੇਅ ਅਥਾਰਟੀ ਵੱਲੋਂ ਖੰਡਨ

ਦੱਖਣੀ ਪਟਿਆਲਾ ਬਾਈਪਾਸ ਤੋਂ ਟਰਾਂਸ ਹਰਿਆਣਾ ਐਕਸਪ੍ਰੈੱਸ ਵੇਅ ਦੇ ਸੋਸ਼ਲ ਮੀਡੀਆ ’ਤੇ ਘੁੰਮ ਰਹੇ ਫਰਜ਼ੀ ਨਕਸ਼ੇ ਦਾ ਹਾਈਵੇਅ ਅਥਾਰਟੀ ਵੱਲੋਂ ਖੰਡਨ

ਦੱਖਣੀ ਪਟਿਆਲਾ ਬਾਈਪਾਸ ਤੋਂ ਟਰਾਂਸ ਹਰਿਆਣਾ ਐਕਸਪ੍ਰੈੱਸ ਵੇਅ ਦੇ ਸੋਸ਼ਲ ਮੀਡੀਆ ’ਤੇ ਘੁੰਮ ਰਹੇ ਫਰਜ਼ੀ ਨਕਸ਼ੇ ਦਾ ਹਾਈਵੇਅ ਅਥਾਰਟੀ ਵੱਲੋਂ ਖੰਡਨ
ਪਟਿਆਲਾ, 6 ਨਵੰਬਰ : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਦੱਖਣੀ ਪਟਿਆਲਾ ਬਾਈਪਾਸ ਤੋਂ ਟਰਾਂਸ ਹਰਿਆਣਾ ਐਕਸਪ੍ਰੈੱਸ ਵੇਅ ਐਨ ਐੱਚ 1521 ਦੇ ਸੋਸ਼ਲ ਮੀਡੀਆ ’ਤੇ ਵਾਇਰਲ ਨਕਸ਼ੇ ਨੂੰ ਗ਼ਲਤ ਦੱਸਿਆ ਹੈ। ਡਿਪਟੀ ਕਮਿਸ਼ਨਰ ਪਟਿਆਲਾ ਨੂੰ ਲਿਖੇ ਪੱਤਰ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਸਪਸ਼ਟ ਕੀਤਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਨਕਸ਼ਾ ਕਿਸੇ ਸ਼ਰਾਰਤੀ ਅਨਸਰ ਵੱਲੋਂ ਲੋਕਾਂ ਵਿੱਚ ਭਰਮ ਭੁਲੇਖਾ ਪੈਦਾ ਕਰਨ ਲਈ ਗਲਤ ਤੌਰ ’ਤੇ ਫੈਲਾਇਆ ਜਾ ਰਿਹਾ ਹੈ । ਐਨ ਐਚ ਆਈ ਦੇ ਪ੍ਰੋਜੈਕਟਰ ਡਾਇਰੈਕਟਰ -ਕਮ- ਜੀਐਮ ਪਰਦੀਪ ਅੱਤਰੀ ਨੇ ਸਪਸ਼ਟ ਕੀਤਾ ਹੈ ਕਿ ਦੱਖਣੀ ਪਟਿਆਲਾ ਬਾਈਪਾਸ ਤੋਂ ਟਰਾਂਸ ਹਰਿਆਣਾ ਐਕਸਪ੍ਰੈੱਸ ਵੇਅ ਦੀ ਅਜੇ ਤੱਕ ਕੋਈ ਡੀਪੀਆਰ ‌ਤਿਆਰ ਨਹੀਂ ਕੀਤੀ ਜਾ ਰਹੀ ਅਤੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਘੁੰਮ ਰਹੀ ਫਾਈਲ ਮਨਘੜਤ ਹੈ ਜੋ ਕਿ ਸਥਾਨਕ ਜ਼ਮੀਨਾਂ ਦੀਆਂ ਕੀਮਤਾਂ ਫ਼ਰਜ਼ੀ ਤੌਰ ’ਤੇ ਵਧਾਉਣ ਲਈ ਸਥਾਨਕ ਲੋਕਾਂ ਨੂੰ ਗੁਮਰਾਹ ਕਰਨ ਲਈ ਇਕ ਸਾਜਿਸ਼ ਹੈ ।

Advertisement
Advertisement
Advertisement
Advertisement
Scroll to Top