Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਡਿੰਪੀ ਢਿੱਲੋਂਂ ਨੂੰ ਮਿੰਟੂ ਵਾਲੀਆ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਲੋਕਾਂ ਨੇ ਕਾਜੂਆਂ ਨਾਲ ਤੋਲਿਆ

ਡਿੰਪੀ ਢਿੱਲੋਂਂ ਨੂੰ ਮਿੰਟੂ ਵਾਲੀਆ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਲੋਕਾਂ ਨੇ ਕਾਜੂਆਂ ਨਾਲ ਤੋਲਿਆ

ਡਿੰਪੀ ਢਿੱਲੋਂਂ ਨੂੰ ਮਿੰਟੂ ਵਾਲੀਆ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਲੋਕਾਂ ਨੇ ਕਾਜੂਆਂ ਨਾਲ ਤੋਲਿਆ
ਗਿੱਦੜਬਾਹਾ : ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵਾਲੀਆ ਡੇਅਰੀ ਤੇ ਮਿੰਟੂ ਵਾਲੀਆ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਲੋਕਾਂ ਨੇ ਕਾਜੂਆਂ ਨਾਲ ਤੋਲਿਆ ਗਿਆ । ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਿੰਪੀ ਢਿੱਲੋਂ ਨੇ ਕਿਹਾ ਕਿ ਗਿੱਦੜਬਾਹਾ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ ਅਤੇ ਮੈਂ ਵੀ ਗਿੱਦੜਬਾਹਾ ਹਲਕੇ ਦੇ ਵਿਕਾਸ ਕੰਮਾਂ ਵਿੱਚ ਕੋਈ ਕਸਰ ਨਹੀਂ ਰਹਿਣ ਦਿਆਂਗਾ । ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਵੇਂ ਡਿੰਪੀ ਢਿੱਲੋਂ ਦੋ ਵਾਰ ਵਿਧਾਨ ਸਭਾ ਦੀ ਚੋਣ ਹਾਰ ਗਏ ਪਰੰਤੂ ਹਲਕੇ ਦੇ ਲੋਕਾਂ ਦਾ ਸਾਥ ਨਹੀਂ ਛੱਡਿਆ ਅਤੇ ਦੂਜੇ ਪਾਸੇ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਜਿੱਤ ਕੇ ਵੀ ਹਲਕੇ ਛੱਡ ਗਏ ਪਰ ਲੋਕ ਇਸ ਵਾਰ ਆਪਣੇ ਨਾਲ ਖੜਨ ਵਾਲੇ ਉਮੀਦਵਾਰ ਡਿੰਪੀ ਢਿੱਲੋ ਨੂੰ ਜਿਤਾਉਣਗੇ ਤਾਂ ਜੋ ਗਿੱਦੜਬਾਹਾ ਹਲਕੇ ਦਾ ਵਿਕਾਸ ਹੋ ਸਕੇ । ਇਸ ਮੌਕੇ ਉਨ੍ਹਾਂ ਨਾਲ ਮਿੰਟੂ ਵਾਲੀਆ, ਅਸ਼ੋਕ ਬੁੱਟਰ ਸੀਨੀਅਰ ਆਗੂ, ਸਿੰਪੀ ਬੰਸਲ ਪ੍ਰਧਾਨ, ਓਮ ਪ੍ਰਕਾਸ਼ ਕਾਕਾ, ਕਾਲਾ ਕਿੰਗ, ਬੱਬਲੂ ਪ੍ਰਧਾਨ, ਬਿੱਟੂ ਦੁੱਗਲ, ਪ੍ਰਦੀਪ ਅਰੋੜਾ, ਕਾਲਾ ਸਿੰਘ, ਸੁਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਵਰਕਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top