Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:05 am

+91 90915 01313 , +91 90916 01313

punjabbanni@gmail.com
punjabbani@yahoo.com

ਸਤਿੰਦਰ ਸਰਤਾਜ ਦੇ 10 ਨਵੰਬਰ ਨੂੰ ਕਪੂਰਥਲਾ ਵਿਖੇ ਹੋਣ ਵਾਲੇ ਲਾਈਵ ਸ਼ੋਅ ਦਾ ਰਸਤਾ ਹੋਇਆ ਸਿ਼ਕਾਇਤਕਰਤਾ ਵਲੋਂ ਸਿ਼ਕਾਇਤ ਵਾਪਸ ਲੈਣ ਤੇ ਸਾਫ

ਸਤਿੰਦਰ ਸਰਤਾਜ ਦੇ 10 ਨਵੰਬਰ ਨੂੰ ਕਪੂਰਥਲਾ ਵਿਖੇ ਹੋਣ ਵਾਲੇ ਲਾਈਵ ਸ਼ੋਅ ਦਾ ਰਸਤਾ ਹੋਇਆ ਸਿ਼ਕਾਇਤਕਰਤਾ ਵਲੋਂ ਸਿ਼ਕਾਇਤ ਵਾਪਸ ਲੈਣ ਤੇ ਸਾਫ

ਸਤਿੰਦਰ ਸਰਤਾਜ ਦੇ 10 ਨਵੰਬਰ ਨੂੰ ਕਪੂਰਥਲਾ ਵਿਖੇ ਹੋਣ ਵਾਲੇ ਲਾਈਵ ਸ਼ੋਅ ਦਾ ਰਸਤਾ ਹੋਇਆ ਸਿ਼ਕਾਇਤਕਰਤਾ ਵਲੋਂ ਸਿ਼ਕਾਇਤ ਵਾਪਸ ਲੈਣ ਤੇ ਸਾਫ
ਚੰਡੀਗੜ੍ਹ : ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਸਤਿੰਦਰ ਸਰਤਾਜ ਦੇ ਕਪੂਰਥਲਾ ਵਿੱਚ ਹੋਣ ਵਾਲੇ ਲਾਈਵ ਸ਼ੋਅ ਨੂੰ ਲੈ ਕੇ ਕੋਰਟ ਦੀ ਸੁਣਵਾਈ ਤੋਂ ਬਾਅਦ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸ਼ੋਅ ਦੀ ਇਜਾਜ਼ਤ ਆਖਿਰਕਾਰ ਮਿਲ ਹੀ ਗਈ ਹੈ ਕਿਉਂਕਿ ਜਿਸ ਸਿ਼ਕਾਇਤਕਰਤਾ ਵਲੋਂ ਆਪਣੀ ਸਿ਼ਕਾਇਤ ਕੋਰਟ ਵਿਚ ਲੈ ਕੇ ਪਹੁੰਚਿਆ ਗਿਆ ਸੀ ਨੇ ਆਪਣੀ ਸਿ਼ਕਾਇਤ ਨੂੰ ਹੀ ਵਾਪਸ ਲੈ ਲਿਆ । ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਦੇ ਡੀ. ਸੀ. ਅਤੇ ਸਪੋਰਟਸ ਡਾਇਰੈਕਟਰ ਦੇ ਲਿਖਤੀ ਬਿਆਨਾਂ ਦੇ ਆਧਾਰ ’ਤੇ ਜਿਵੇਂ ਹੀ ਸਿ਼ਕਾਇਤਕਰਤਾ ਨੂੰ ਇਹ ਅਹਿਸਾਸ ਹੋਇਆ ਕਿ ਕੋਰਟ ਵਿੱਚ ਫੈਸਲਾ ਸਤਿੰਦਰ ਸਰਤਾਜ ਦੇ ਹੱਕ ਵਿੱਚ ਜਾਵੇਗਾ ਨੇ ਆਪਣੀ ਪਟੀਸ਼ਨ ਹੀ ਵਾਪਸ ਲੈ ਲਈ ਅਤੇ ਕਪੂਰਥਲਾ ਸ਼ੋਅ ਤੇ ਛਾਏ ਹੋਏ ਅਣਸੁਝੇ ਬੱਦਲ ਹਟ ਗਏ ।

Advertisement
Advertisement
Advertisement
Advertisement
Scroll to Top