Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:04 am

+91 90915 01313 , +91 90916 01313

punjabbanni@gmail.com
punjabbani@yahoo.com

ਪੂਰਬੀ ਕਿਊਬਾ ਵਿਚ ਆਇਆ 6.8 ਤੀਬਰਤਾ ਦਾ ਭੂਚਾਲ, ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ

ਪੂਰਬੀ ਕਿਊਬਾ ਵਿਚ ਆਇਆ 6.8 ਤੀਬਰਤਾ ਦਾ ਭੂਚਾਲ, ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ

ਪੂਰਬੀ ਕਿਊਬਾ ਵਿਚ ਆਇਆ 6.8 ਤੀਬਰਤਾ ਦਾ ਭੂਚਾਲ, ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ
ਕਿਊਬਾ : ਬੀਤੇ ਦਿਨੀ ਜਬਰਦਸਤ ਭੂਚਾਲ ਨੇ ਲੋਕਾਂ ਵਿਚ ਦਹਿਸ਼ਤ ਭਰ ਦਿੱਤੀ ਜਿਸ ਕਾਰਨ ਲੋਕ ਦਵਾਦਵ ਘਰਾਂ ਵਿਚੋ ਨਿਕਲ ਕੇ ਸੜਕਾਂ ਉਤੇ ਆ ਗਏ । ਅਮਰੀਕਾ ਦੇ ਰਾਸ਼ਟਰੀ ਸੁਨਾਮੀ ਚੇਤਾਵਨੀ ਕੇਂਦਰ ਨੇ ਕਿਹਾ ਕਿ ਇਸ ਭੂਚਾਲ ਦੇ ਨਤੀਜੇ ਵਜੋਂ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ । ਦਰਅਸਲ ਪੂਰਬੀ ਕਿਊਬਾ ਵਿੱਚ 6.8 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਸੈਂਟੀਆਗੋ ਡੇ ਕਿਊਬਾ ਅਤੇ ਨੇੜਲੇ ਇਲਾਕਿਆਂ ਵਿੱਚ ਨੁਕਸਾਨ ਹੋਇਆ। ਐਤਵਾਰ ਨੂੰ ਪੂਰਬੀ ਕਿਊਬਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨੇ ਟਾਪੂ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਸੈਂਟੀਆਗੋ ਡੀ ਕਿਊਬਾ ਵਿੱਚ ਇਮਾਰਤਾਂ ਨੂੰ ਹਿਲਾ ਕੇ ਰੱਖ ਦਿੱਤਾ । ਅਮਰੀਕਾ ਦੇ ਭੂ-ਵਿਗਿਆਨੀਆਂ ਨੇ ਕਿਹਾ ਕਿ ਐਤਵਾਰ ਨੂੰ ਦੱਖਣੀ ਕਿਊਬਾ ਨੂੰ ਲਗਾਤਾਰ ਦੋ ਸ਼ਕਤੀਸ਼ਾਲੀ ਭੁਚਾਲਾਂ ਨੇ ਹਿਲਾ ਕੇ ਰੱਖ ਦਿੱਤਾ, ਜਿਸ ਨਾਲ ਕਿਊਬਾ ਵਾਸੀਆਂ ਨੂੰ ਸੜਕਾਂ ‘ਤੇ ਭੱਜਣਾ ਪਿਆ, ਭੂਚਾਲ ਨੂੰ ਯੂਐਸ ਭੂ-ਵਿਗਿਆਨਕ ਸਰਵੇਖਣ ਨੇ 6.8 ਦੀ ਤੀਬਰਤਾ ਵਜੋਂ ਸੂਚੀਬੱਧ ਕੀਤਾ ਹੈ ।

Advertisement
Advertisement
Advertisement
Advertisement
Scroll to Top